ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਪੰਜਾਬ ਦੇ ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਝਟਕਾ ਦਿੰਦਿਆਂ ਹੋਇਆਂ ਕਈ ਆਗੂਆਂ ਤੇ ਵਰਕਰਾਂ ਨੂੰ ਕਾਬੂ ਵਿੱਚ ਸ਼ਾਮਲ ਕਰ ਲਿਆ।
ਦੱਸ ਦਈਏ ਜਲੰਧਰ ਪਹੁੰਚੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਆਮ ਆਦਮੀ ਪਾਰਟੀ ਚ ਸ਼ਾਮਲ ਕਰਵਾਇਆ।
ਦੋਸਤੋ ਨਾਲ ਹੀ ਹਰਚੰਦ ਸਿੰਘ ਨੇ ਕਿਹਾ ਆਦਮੀ ਪਾਰਟੀ ਦੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਕਾਂਗਰਸ ਅਕਾਲੀ ਦਲ ਬਸਪਾ ਦੇ ਕਈ ਆਗੂ ਵਰਕਰ ਆਪ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਜਲੰਧਰ ਦੇ ਵਿਧਾਇਕ ਅਤੇ ਹਲਕਾ
ਇੰਚਾਰਜ ਹੋਰ ਪਾਰਟੀਆਂ ਦੇ ਹਜ਼ਾਰਾਂ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਤ ਕਰ ਕੇ ਪਾਰਟੀ ਵਿਚ ਸ਼ਾਮਲ ਕਰਵਾ ਰਹੇ ਹਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ