ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਅੱਜ ਸਿੱਧੂ ਮੂਸੇਵਾਲੇ ਨੂੰ ਮੱਰੇ ਨੂੰ ਤਿੱਨ ਮਹੀਨੇ ਦੇ ਕਰੀਬ ਹੋਣ ਵਾਲੇ ਹੋ ਗਏ ਹਨ ਪਰ ਫਿਰ ਵੀ ਉਸ ਦੇ ਕਤਲ ਮਾਮਲੇ ਨੂੰ ਲੈ ਕੇ ਕਈ ਵੱਡੇ ਵੱਡੇ ਖੁਲਾਸੇ ਹੁੰਦੇ ਜਾ ਰਹੇ ਹਨ ਜਿਵੇਂ ਕਿ ਦੋਸਤੋ ਤੁਹਾਨੂੰ ਪਤਾ ਹੀ ਹੈ ਗੈਂਗਸਟਰਾਂ ਵੱਲੋਂ ਸਿੱਧੂ ਮੂਸੇਵਾਲਾ ਨੂੰ ਪਿੰਡ ਜਵਾਹਰਕੇ ਵਿਖੇ ਗੋਲੀਆਂ ਨਾਲ ਮਾਰ ਦਿੱਤਾ ਗਿਆ ਸੀ
ਉਥੇ ਹੀ ਕੁਝ ਲੋਕਾਂ ਵੱਲੋਂ ਇਹ ਮਾਹੌਲ ਅੱਖੀ ਦੇਖਿਆ ਗਿਆ ਸੀ ਜਿਸ ਤੋਂ ਬਾਅਦ ਇੱਕ ਹੋਰ ਬਿਆਨ ਸਾਹਮਣੇ ਆਇਆ ਜੋ ਕਿ ਉਸੇ ਪਿੰਡ ਦਾ ਹੀ ਰਹਿਣ ਵਾਲਾ ਇਕ ਸਾਬਕਾ ਫੌਜੀ ਹੈ ਉਸਨੇ ਕਈ ਵੱਡੇ ਖੁਲਾਸੇ ਕੀਤੇ ਹਨ ਉਸ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੀ ਗੱਡੀ ਨੂੰ ਪਿੱਛੋਂ ਦੀ ਘੇਰਨ ਵਾਲੇ ਗੈਂਗਸਟਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ ਪਰ ਸਿੱਧੂ ਮੂਸੇਵਾਲੇ ਨਾਲ ਗੱਡੀ ਵਿੱਚ ਬੈਠੇ ਦੋ ਨੌਜਵਾਨਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲੇ ਨੇ ਵੀ ਜਵਾਬੀ ਦੋ ਫਾਇਰ ਕੱਢੇ ਸਨ ਪਰ ਉਸ ਸਾਬਕਾ ਫੌਜੀ ਨੇ ਕਿਹਾ ਹੈ ਕਿ
ਇਸ ਗੱਲ ਨੂੰ ਮੈਂ ਨਹੀਂ ਮੰਨਦਾ ਉਸਨੇ ਵਿੱਚ ਸਹਿ ਕੇ ਪੰਦਰਾਂ ਵੀਹ ਮਿੰਟ ਤਾਈਂ ਗੱਡੀ ਦਾ ਲਾਕ ਨਹੀਂ ਖੁੱਲ੍ਹਿਆ ਸਗੋਂ ਉਨ੍ਹਾਂ ਦੇ ਪਿੰਡ ਦੇ ਨੌਜਵਾਨਾਂ ਨੇ ਸ਼ੀਸ਼ਾ ਤੋੜ ਕੇ ਜਦੋਂ ਉਸ ਵੱਲ ਨੂੰ ਬਾਹਰ ਕੱਢਿਆ ਸੀ ਅਤੇ ਪੰਜ ਮਿੰਟ ਦੇ ਕਰੀਬ ਉਹ ਗੱਡੀ ਦੇ ਮਗਰ ਬੈਠਾ ਸਿੱਧੂ ਮੂਸੇਵਾਲੇ ਦਾ ਦੋਸਤ ਹੀ ਫੋਨ ਤੇ ਲੱਗਿਆ ਹੋਇਆ ਸੀ ਅਤੇ ਉਸ ਦੀ ਲੱਤ ਤੇ ਗੋਲੀ ਕਿਸ ਤਰ੍ਹਾਂ ਵੱਜ ਸਕਦੀ ਹੈ ਉਸ ਨੇ ਕਿਹਾ ਕਿ ਇਨ੍ਹਾਂ ਦਾ ਵੀ ਇਸ ਕਤਲ ਮਾਮਲੇ ਦੇ ਵਿੱਚ ਕਿਤੇ ਨਾ ਕਿਤੇ ਹੱਥ ਹੋ ਸਕਦਾ ਹੈ ਪਰ ਉਹ ਇਸ ਗੱਲ ਦੀ ਪੱਕੀ ਪੁਸ਼ਟੀ ਨਹੀਂ ਕਰਦਾ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।