ਮੌਸਮ ਵਿਭਾਗ ਅਨੁਸਾਰ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਤੱਕ ਪੰਜਾਬ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਅਲਰਟ ਵੀ ਜਾਰੀ ਕੀਤਾ ਹੈ
ਮੌਸਮ ਵਿਗਿਆਨੀਆਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਸ਼ਿਮਲਾ ਕੁਫਰੀ ਅਤੇ ਨਾਰਕੰਡਾ ਸਮੇਤ ਹਿਮਾਚਲ ਪ੍ਰਦੇਸ਼ ਦੇ ਹੋਰ ਪਹਾੜੀ ਇਲਾਕਿਆਂ ਵਿੱਚ ਹੋਰ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ ਡਿੱਗ ਸਕਦਾ ਹੈ ਜਿਸ ਕਾਰਨ ਚੰਡੀਗੜ੍ਹ ਵਿੱਚ ਠੰਢ ਵਧ ਸਕਦੀ ਹੈ
ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਹਰਿਆਣਾ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਅਗਲੇ 5 ਦਿਨਾਂ ਤੱਕ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ ਅਗਲੇ 48 ਘੰਟਿਆਂ ਚ ਉੱਤਰਾਖੰਡ ਚ ਧੁੰਦ ਦਾ ਕਹਿਰ ਦੇਖਿਆ ਜਾ ਸਕਦਾ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ