ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜੈਮ ਇੱਕ ਦੋ ਹਜਾਰ ਦੋ ਅੱਜਕੱਲ੍ਹ ਸੋਸ਼ਲ ਮੀਡੀਆ ਦਾ ਦੌਰ ਚੱਲ ਰਿਹਾ ਹੈ ਜਿਸ ਦੇ ਚਲਦਿਆਂ ਲੋਕ ਕਈ ਵੀਡਿਓ ਬਣਾ ਕੇ ਸੋਸ਼ਲ ਮੀਡੀਆ ਤੇ ਪਾਉਂਦੇ ਰਹਿੰਦੇ ਹਨ
ਜਿਨ੍ਹਾਂ ਨਾਲ ਉਨ੍ਹਾਂ ਦੀ ਮਸ਼ਹੂਰੀ ਪੀਂਹਦੀ ਅਤੇ ਸੋਸ਼ਲ ਮੀਡੀਆ ਰਾਹੀਂ ਆਪਣਾ ਪ੍ਰਚਾਰ ਕਰਦੇ ਨਜ਼ਰ ਆਉਂਦੇ ਹਨ ਉੱਥੇ ਹੀ ਉਨ੍ਹਾਂ ਲੋਕਾਂ ਵੱਲੋਂ ਯੂ ਟਿਊਬ ਚੈਨਲ ਬਣਾ ਕੇ ਆਪਣੇ ਬਲੌਗ ਪਾਏ ਜਾਂਦੇ ਹਨ ਜਿਸ ਨਾਲ ਉਹ ਆਪਣੇ ਟਾਹਲੀ ਦੇ ਕੰਮਾਂਕਾਰਾਂ ਨੂੰ
ਇੱਕ ਵੀਡਿਓ ਦੇ ਰੂਪ ਵਿੱਚ ਪੇਸ਼ ਕਰਦੇ ਹਨ ਜਿਸ ਨੂੰ ਬਲਾਕ ਕਿਹਾ ਜਾਂਦਾ ਹੈ ਇਸ ਬਲਾਕ ਦੇ ਚੱਲਦੇ ਲੋਕ ਕਈ ਕਈ ਕੰਟੈਂਟ ਨੂੰ ਲੈ ਕੇ ਵੱਖੋ ਵੱਖਰੀਆਂ ਵੀਡੀਓ ਬਣਾਉਂਦੇ ਰਹਿੰਦੇ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਅਸੀਂ ਮਜ਼ਾਕ ਨੂੰ ਲੈ ਕੇ
ਵੀਡੀਓ ਬਣਾਈਆਂ ਜਾਂਦੀਆਂ ਹਨ ਜਿਸ ਨੂੰ ਦੇਖ ਕੇ ਲੋਕ ਹੱਸ ਹੱਸ ਕਮਲੇ ਹੋ ਜਾਂਦੇ ਹਨ ਕੁਝ ਅਜਿਹਾ ਹੀ ਕੰਟੈਂਟ ਪੇਸ਼ ਕਰਦੇ ਹੋਏ ਇਕ ਪਾਕਿਸਤਾਨੀ ਚੈਨਲ ਵਾਲਿਆਂ ਵੱਲੋਂ ਵੀਡੀਓ ਅਪਲੋਡ ਕੀਤੀ ਗਈ ਜਿਸ ਦੌਰਾਨ
ਉਹ ਆਪਣੇ ਡੇਲੀ ਦੇ ਕੰਮਾਂਕਾਰਾਂ ਨੂੰ ਪੇਸ਼ ਕਰਦੇ ਹਨ ਜਿਸ ਵਿੱਚ ਇੱਕ ਔਰਤ ਜੋ ਕਿ ਬਾਹਰੋਂ ਆਈ ਹੋਈ ਸੀ ਘਰ ਦੇ ਮੈਂਬਰ ਨੂੰ ਘਰ ਵਿੱਚ ਹੋਣ ਵਾਲੇ ਡੇਲੀ ਦੇ ਕੰਮਾਂ ਨੂੰ ਲੈ ਕੇ ਰੋਗ ਟੁੱਕ ਕਰਦੀ ਨਜ਼ਰ ਆ ਰਹੀ ਹੈ ਅਤੇ ਉੱਥੇ ਹੀ ਰੋਜ਼ਾਨਾ ਦੇ ਕੰਮਾਂ
ਕਾਰਾਂ ਨੂੰ ਚੰਗੀ ਤਰ੍ਹਾਂ ਕਰਨ ਦੀ ਪ੍ਰੇਰਨਾ ਦਿੰਦੀ ਹੈ ਉਹਦਾ ਕਹਿਣਾ ਹੈ ਕਿ ਹਰ ਕੰਮ ਨੂੰ ਸਾਫ਼ ਸਫ਼ਾਈ ਨਾਲ ਕਰਨਾ ਚਾਹੀਦਾ ਹੈ ਅਤੇ ਡੰਗਰਾਂ ਨੂੰ ਵੀ ਚੰਗੇ ਸ਼ੈਂਪੂ ਨਾਲ ਨਿਭਾਉਣਾ ਚਾਹੀਦਾ ਹੈ ਜਿਸ ਨੂੰ ਦੇਖ ਕੇ ਲੋਕ ਹੱਸ ਹੱਸ ਦੂਹਰੇ ਹੁੰਦੇ ਨਜ਼ਰ ਆ ਰਹੇ ਹਨ ਜਿਸ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।