ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਹਾਜਰ ਹੋਇਆ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ-ਕੱਲ੍ਹ ਧੋਖਾਧੜੀਆਂ ਬਹੁਤ ਹੋ ਰਹੀਆਂ ਹਨ
ਜਿੱਥੇ ਕਿ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਡੇ ਸਾਹਮਣੇ ਆ ਹੀ ਜਾਂਦੀ ਹੈ ਉਥੇ ਹੀ ਇਕ ਅਜਿਹੀ ਵੀਡੀਓ ਸਾਹਮਣੇ ਆਈ ਹੈ ਜਿੱਥੇ ਕੇ ਅੱਜ ਕੱਲ ਸਾਨੂੰ ਫੋਨ ਆਉਦੇ ਹਨ ਉਥੇ ਹੀ ਸਾਨੂੰ ਆਖਦੇ ਹਨ ਕਿ ਤੁਹਾਡਾ ਕੋਈ ਰਿਸ਼ਤੇਦਾਰ ਹੈ ਜਿਹੜਾ ਕਿ ਵਿਦੇਸ਼ ਵਿੱਚ ਫਸ ਚੁੱਕਾ ਹੈ ਜਿੱਥੇ ਕਿ
ਉਸ ਨੇ ਬਾਹਰ ਕਢਵਾਉਣ ਦੇ ਲਈ ਕੁਝ ਪੈਸੇ ਚਾਹੀਦੇ ਹਨ ਅਤੇ ਉਹ ਲੋਕਾਂ ਦੇ ਪੈਸੇ ਦੀ ਮੰਗ ਕਰਦੇ ਹਨ ਜਿੱਥੇ ਕਿ ਕਈ ਲੋਕ ਤਾਂ ਉਨ੍ਹਾਂ ਦੇ ਝਾਂਸੇ ਵਿਚ ਫਸ ਚੁੱਕੇ ਹਨ ਪਰ ਉੱਥੇ ਹੀ ਲੋਕਾਂ ਨੂੰ ਹੁਣ ਸਮਝ ਆ ਚੁੱਕੀ ਹੈ ਜਿੱਥੇ ਕਿ ਇਹ ਲੋਕ ਜਾਣਬੁੱਝ ਕੇ ਅਜਿਹੀਆਂ ਗੱਲਾਂ ਕਰਦੇ ਹਨ
ਉਥੇ ਹੀ ਲੋਕਾਂ ਦੇ ਨਾਲ ਇਹ ਵੱਡੀਆਂ-ਵੱਡੀਆਂ ਠੱਗੀਆਂ ਮਾਰਦੇ ਹਨ ਜਿੱਥੇ ਕੇ ਸਾਨੂੰ ਅਜਿਹੇ ਫੋਨ ਕਾਲਾਂ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਅੱਜ ਕੱਲ ਧੋਖੇ ਬਹੁਤ ਜ਼ਿਆਦਾ ਹੋ ਰਹੇ ਹਨ ਉੱਥੇ ਹੀ ਇਹ ਭੋਲੇ ਭਾਲੇ ਲੋਕਾਂ ਨੂੰ ਠੱਗਦੇ ਹਨ ਅਤੇ ਸਾਨੂੰ ਸੁਚੇਤ ਰਹਿਣਾ ਚਾਹੀਦਾ ਹੈ ਤਾਂ ਜੋ ਅਸੀਂ ਵੀ
ਕਿਸੇ ਠੱਗੀ-ਠੋਰੀ ਕਾਰਨਾ ਹੋ ਸਕੀਏ ਕਿਉਂਕਿ ਅੱਜ-ਕੱਲ੍ਹ ਲੋਕਾਂ ਦਾ ਧਰਮ ਨਹੀਂ ਹੈ ਇਸੇ ਤਰਾਂ ਹੀ ਧੋਖੇ ਬਹੁਤ ਹੀ ਜ਼ਿਆਦਾ ਵਾਧ ਗਏ ਹਨ ਜਿੱਥੇ ਕਿ ਲੋਕਾਂ ਨਾਲ ਠੱਗੀ ਮਾਰ ਕੇ ਪੈਸੇ ਪਵਾ ਲੈਂਦੇ ਹਨ ਇਸੇ ਤਰ੍ਹਾਂ ਹੀ ਅੱਜ ਕੱਲ ਬਹੁਤ ਜਿਆਦਾ ਖ਼ਰਾਬ ਹੈ ਜਿੱਥੇ ਕੇ ਸਾਨੂੰ ਅਜਿਹੀਆਂ ਗੱਲਾਂ ਤੋਂ
ਸਾਵਧਾਨ ਰਹਿਣਾ ਚਾਹੀਦਾ ਹੈ ਤਾਂ ਜੋ ਅਸੀਂ ਵੀ ਅਜਿਹੀ ਦੁਰਘਟਨਾ ਦਾ ਸ਼ਿਕਾਰ ਨਾ ਹੋ ਸਕੀਏ ਇਸ ਤਰ੍ਹਾਂ ਹੀ ਸਾਨੂੰ ਸੌਣ ਦੇ ਉਪਰ ਜੇਕਰ ਕੋਈ ਵੀ ਅਜਿਹੀ ਕਾਲ ਆਉਂਦੀ ਹੈ ਤਾਂ ਉਸ ਦੀਆਂ ਗੱਲਾਂ ਵਿਚ ਨਹੀਂ ਆਉਣਾ ਚਾਹੀਦਾ ਕਿਉਂਕਿ
ਇਹ ਲੋਕ ਧੋਖਾ ਕਰਦੇ ਹਨ ਅਤੇ ਲੋਕਾਂ ਨਾਲ ਠੱਗੀ ਮਾਰਦੇ ਹਨ ਇਸੇ ਤਰਾਂ ਹੀ ਬਹੁਤ ਸਾਰੇ ਲੋਕਾਂ ਤੋਂ ਇਹਨਾਂ ਨੇ ਪੈਸਾ ਖਾਧਾ ਹੈ ਇਸ ਲਈ ਸਾਨੂੰ ਹਮੇਸ਼ਾ ਹੀ ਸਾਵਧਾਨ ਰਹਿਣਾ ਚਾਹੀਦਾ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ