ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਰ ਜਾਣ ਤੋਂ ਸੋਸ਼ਲ ਮੀਡੀਆ ਤੇ ਅਕਸਰ ਜਿਹੀਆਂ ਵੀਡੀਓ ਦੇਖਣ ਨੂੰ ਮਿਲ ਜਾਂਦੀਆਂ ਹਨ ਜਿਨ੍ਹਾਂ ਵਿੱਚ ਲੋਕਾਂ ਵੱਲੋਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ
ਅਜਿਹੀ ਕਾਰਨਾਮੇ ਕਰਨ ਤੋਂ ਪਹਿਲਾਂ ਇੱਕ ਵਾਰ ਸੋਚ ਲੈਣਾ ਚਾਹੀਦਾ ਹੈ ਇਸ ਤੋਂ ਬਾਅਦ ਇੱਕ ਹੋਰ ਵੀਡਿਓ ਸੋਸ਼ਲ ਮੀਡੀਆ ਤੇ ਸਾਹਮਣੇ ਆਈ ਹੇ ਜਿੱਥੇ ਇਕ ਲਡ਼ਕੀ ਵੱਲੋਂ ਆਪਣੇ ਪਿਤਾ ਦੇ ਘਰ ਤੋਂ ਬਾਹਰ ਜਾਣ ਉਪਰੰਤ ਹੀ ਆਪਣੇ ਦੋਸਤ ਨੂੰ ਘਰ ਬੁਲਾ ਲਿਆ ਜਾਂਦਾ ਹੈ
ਕਿਉਂਕਿ ਉਸ ਦੇ ਘਰ ਵਿਚ ਹੋਰ ਕੋਈ ਨਹੀਂ ਹੁੰਦਾ ਜਿਸ ਦਾ ਫ਼ਾਇਦਾ ਲੈਣ ਲਈ ਉਹ ਆਪਣੇ ਦੋਸਤ ਨੂੰ ਆਪਣੇ ਘਰ ਬੁਲਾ ਲੈਂਦੀ ਹੈ ਪਰ ਉੱਥੇ ਉਸ ਦੇ ਪਿਤਾ ਉਸਦੇ ਘਰ ਆ ਜਾਂਦਾ ਹੈ ਜਿਸ ਨਾਲ ਲੜਕੀ ਕਾਫ਼ੀ ਘਬਰਾ ਜਾਂਦੀ ਹੈ ਅਤੇ ਉਸ ਨੂੰ ਕੋਈ ਵੀ
ਹੋਰ ਹੱਲ ਨਹੀਂ ਦੇਖਦਾ ਤਾਂ ਉਸ ਵੱਲੋਂ ਆਪਣੇ ਹੀ ਕੱਪੜੇ ਪਾੜ ਕੇ ਉਸ ਨੌਜਵਾਨ ਉੱਪਰ ਝੂਠਾ ਆਰੋਪ ਲਗਾ ਦਿੱਤਾ ਗਿਆ ਕੇਸ ਤੇ ਘਰ ਜ਼ਬਰਦਸਤੀ ਬਣਿਆ ਅਤੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਜਿਸ ਦੌਰਾਨ
ਉਸ ਦੇ ਪਿਤਾ ਵੱਲੋਂ ਉਸ ਨੌਜਵਾਨ ਕੁੱਟਮਾਰ ਵੀ ਕੀਤੀ ਗਈ ਅਤੇ ਉਸ ਨੂੰ ਫਡ਼ ਕੇ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਦੋਸਤ ਤੁਹਾਨੂੰ ਦੱਸਦੀਏ ਕਿਸ ਤਰ੍ਹਾਂ ਦੇ ਫ਼ੈਸਲੇ ਲੈਣ ਤੋਂ ਪਹਿਲਾਂ ਇੱਕ ਵਾਰ ਇੱਕ ਸੋਚ ਲਵੋ ਕਿਉਂਕਿ ਲੜਕੀਆਂ ਵੱਲੋਂ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਕਿਸੇ ਵੀ ਹੱਦ ਤਕ ਜਾ ਸਕਦੀਆਂ ਹਨ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ