ਦੋਸਤੋ ਅੰਮ੍ਰਿਤਸਰ ਤੋਂ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੀ ਇਸ ਲੁਟੇਰੇ ਬਾਰੇ ਜਾਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਅੰਮ੍ਰਿਤਸਰ ਰਹਿਣ ਵਾਲਾ ਇਹ ਵਿਅਕਤੀ ਜੋ ਕਿ ਇਸ ਸਮੇਂ ਤੋਂ ਇਥੇ ਆਉਣ ਵਾਲੇ ਲੋਕਾਂ ਨੂੰ ਲੁੱਟ ਰਿਹਾ ਸੀ। ਤੁਹਾਨੂੰ ਦੱਸ ਦਈਏ ਕਿ
ਅੰਮ੍ਰਿਤਸਰ ਦੇ ਨਜ਼ਦੀਕ ਇਕ ਦੁਕਾਨ ਸੀ। ਜਿੱਥੇ ਆਉਣ ਵਾਲੇ ਲੋਕਾਂ ਨੂੰ ਇਹ ਭਾਵੁਕ ਕਰ ਦਿੰਦਾ ਸੀ ਅਤੇ ਉਹਨਾਂ ਤੋਂ ਕੈਸ਼ ਲੈ ਲੈਂਦਾ ਸੀ। ਇਹ ਅਜਿਹਾ ਰੋਜਾਨਾ ਕਰਦਾ ਰਹਿੰਦਾ ਸੀ ਅਤੇ ਦੁਕਾਨ ਦੇ ਮਾਲਿਕ ਨੂੰ ਇਸ ਉਤੇ ਸ਼ੱਕ ਹੋਣ ਲੱਗ ਪਿਆ। ਜਿਸ ਤੋਂ ਬਾਅਦ ਉਸ ਨੇ ਸੀਸੀਟੀਵੀ
ਫੁਟੇਜ ਚੈੱਕ ਕੀਤੀ ਅਤੇ ਲੋਕਾਂ ਦੇ ਸਾਹਮਣੇ ਰੱਖ ਦਿੱਤੀਆਂ। ਜਿਸ ਵਿਚ ਇਸ ਦੀ ਪੋਲ ਖੁੱਲ੍ਹ ਗਈ। ਕੁਝ ਲੋਕਾਂ ਨੇ ਇਸ ਨੂੰ ਬਹੁਤ ਬੁਰਾ ਭਲਾ ਕਿਹਾ ਹੈ ਅਤੇ ਸਮਝਾ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਇਹ ਅੰਮ੍ਰਿਤਸਰ ਵਿਚ ਆਉਣ ਵਾਲੇ ਲੋਕਾਂ ਨੂੰ ਕਹਿੰਦਾ ਸੀ ਕਿ ਮੈਂ ਆਪਣੇ
ਘਰ ਵਾਪਿਸ ਜਾਣਾ ਹੈ ਅਤੇ ਮੇਰੇ ਤੋਂ ਪੈਸੇ ਲਈ ਹੈ ਕਦੇ ਕਹਿੰਦਾ ਹੈ ਕਿ ਮੇਰਾ ਬਟੂਆ ਚੋਰੀ ਹੋ ਗਿਆ ਹੈ। ਜਿਸ ਕਾਰਨ ਲੋਕ ਭਾਵੁਕ ਹੋ ਕੇ ਉਸ ਨੂੰ ਪੈਸੇ ਦੇ ਦਿੰਦੇ ਸੀ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ
ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ