ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਇਸ ਤੋਂ ਅਦਰਕ ਰਸੋਈ ਘਰ ਵਿੱਚ ਇਸਤੇਮਾਲ ਹੋਣ ਵਾਲਾ ਮਸਾਲਾ ਹੈ ਇਸ ਚ ਕਾਪਰ ਅਤੇ ਮੈਗਨੀਜ਼ ਵਰਗੇ ਤੱਤ ਪਾਏ ਜਾਂਦੇ ਹਨ ਸਰਦੀ ਦੇ ਮੌਸਮ ਵਿੱਚ ਵੀ
ਦੋਸਤ ਇਸ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ ਕਿਉਂਕਿ ਇਸ ਦੀ ਤਾਸੀਰ ਗਰਮ ਹੁੰਦੀ ਹੈ ਇਹ ਖਾਣੇ ਦਾ ਸੁਆਦ ਵਧਾਉਂਦਾ ਹੈ ਅਤੇ ਇਸ ਦੇ ਨਾਲ ਹੀ ਸਾਡੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ ਅਦਰਕ ਦੀ ਮਸਾਲੇ ਵਾਲੀ ਚਾਹ ਨਾ
ਸਿਰਫ ਚਾਹ ਦਾ ਸੁਆਦ ਵਧਾਉਂਦੀ ਹੈ ਸਗੋਂ ਸਰੀਰ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਵੀ ਬਚਾ ਕੇ ਰੱਖਦੀ ਹੈ ਇਸ ਤੋਂ ਬਾਅਦ ਉਸ ਤੋਂ ਗੱਲ ਕਰਦਿਆਂ ਅਦਰਕ ਖਾਣ ਦੇ ਫਾਇਦਿਆਂ ਬਾਰੇ ਇਹ ਦੋਸਤੋ ਢਿੱਡ ਦੀ ਗੈਸ ਦੇ ਲਈ ਵੀ ਫ਼ਾਇਦੇਮੰਦ ਹੁੰਦਾ ਹੈ
ਗਲਤ ਖਾਣ ਪੀਣ ਕਰਕੇ ਢਿੱਡ ਚ ਗੈਸ ਦੀ ਪਰੇਸ਼ਾਨੀ ਹੋ ਸਕਦੀ ਹੈ ਇਸ ਦੇ ਲਈ ਇੱਕ ਸੌ ਪੱਚੀ ਗ੍ਰਾਮ ਸੁੰਢ ਅਤੇ ਢਾਈ ਸੌ ਗ੍ਰਾਮ ਤਿਲ ਦੇ ਲੱਡੂ ਬਣਾ ਕੇ ਰੋਜ਼ਾਨਾ ਦੋਸਤ ਉਸ ਦੇ ਇੱਕ ਲੱਡੂ ਦਾ ਸੇਵਨ ਤੁਸੀਂ ਗਰਮ ਦੁੱਧ ਨਾਲ ਕਰਨਾ ਹੈ ਇਸ ਦੇ ਨਾਲ
ਪੇਟ ਨਾਲ ਜੁੜੀਆਂ ਹੋਈਆਂ ਸਾਰੀਆਂ ਸਮੱਸਿਆਵਾਂ ਤੋਂ ਆਰਾਮ ਮਿਲਦਾ ਹੈ ਇਸ ਤੋਂ ਬਾਅਦ ਗੱਲ ਕਰਦਿਆਂ ਦੋਸਤ ਸਾਡੇ ਕੰਨ ਦਰਦ ਲਈ ਵੀ ਫ਼ਾਇਦੇਮੰਦ ਹੁੰਦਾ ਹੈ ਅੱਧਾ ਚਮਚ ਸਰ੍ਹੋਂ ਦੇ ਤੇਲ ਚ ਦੋ ਤਿੱਨ ਬੂੰਦਾ ਅਦਰਕ ਦਾ ਰਸ ਮਿਲਾ ਕੇ ਇਕੱਨਵੇ ਚ ਪਾਓ
ਇਸ ਦੇ ਨਾਲ ਕੰਨ ਦਾ ਦਰਦ ਬਿਲਕੁਲ ਠੀਕ ਹੋ ਜਾਂਦਾ ਹੈ ਇਹ ਮੂੰਹ ਦੀ ਬਦਬੂ ਨੂੰ ਦੂਰ ਕਰਦਾ ਹੈ ਇੱਕ ਚਮਚ ਅਦਰਕ ਦਾ ਰਸ ਵਿੱਚ ਇੱਕ ਕੱਪ ਗਰਮ ਪਾਣੀ ਪਾ ਕੇ ਇਸ ਵਿੱਚ ਮਿਕਸ ਕਰ ਲਓ ਅਤੇ ਇਸ ਨੂੰ ਦੋਸਤੋ ਕੁਰਲਾ ਕਰੋ ਆਪਣੇ
ਮੂੰਹ ਵਿੱਚ ਪਾ ਕੇ ਇਸ ਨੂੰ ਕੁਝ ਸਮੇਂ ਲਈ ਰੱਖੋ ਅਤੇ ਫਿਰ ਬਾਹਰ ਕੱਢ ਦਿਓ ਮੂੰਹ ਦੀ ਬਦਬੂ ਦੀ ਸਮੱਸਿਆ ਬਿਲਕੁਲ ਦੂਰ ਹੋ ਜਾਵੇਗੀ ਇਹ ਕਬਜ਼ ਲਈ ਵੀ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ ਅਦਰਕ ਦਾ ਛੋਟਾ ਜਿਹਾ ਟੁਕੜਾ ਅਤੇ
ਗੁੜ ਦੋਹਾਂ ਨੂੰ ਸਵੇਰੇ ਸ਼ਾਮ ਇਕੱਠੇ ਚਬਾਓ ਇਸ ਨਾਲ ਕਬਜ਼ ਅਤੇ ਪੇਟ ਦੀ ਗੈਸ ਅਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲ ਜਾਵੇਗੀ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ