ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਵਿਚ ਦਿੱਖ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਲੋਕਾਂ ਵੱਲੋਂ ਆਪਣੀ ਸ਼ਰਧਾ ਅਨੁਸਾਰ ਗੁਰਦੁਆਰੇ ਅਤੇ ਮੰਦਰਾਂ ਜਾਂ ਮਸਜਿਦਾਂ ਵਿਚ ਜਾਇਆ ਜਾਂਦਾ ਹੈ ਕਿਉਂਕਿ ਉਹ ਜਗ੍ਹਾ ਧਰਮਿਕ ਸਥਾਨ ਮੰਨੀ ਜਾਂਦੀ ਹੈ
ਜਿੱਥੇ ਲੋਕ ਆਪਣੀ ਸ਼ਰਧਾ ਅਨੁਸਾਰ ਜਾਂਦੇ ਹਨ ਉੱਥੇ ਹੀ ਸਕੂਲ ਨੂੰ ਵੀ ਇੱਕ ਵਿੱਦਿਆ ਦਾ ਮੰਦਰ ਕਿਹਾ ਜਾਂਦਾ ਹੈ ਜਿੱਥੇ ਵਿਦਿਆਰਥੀ ਆਪਣੀ ਮੁੱਢਲੀ ਪੜ੍ਹਾਈ ਪ੍ਰਾਪਤ ਕਰਦੇ ਹਨ ਅਤੇ ਆਪਣੇ ਆਉਣ ਵਾਲੇ ਭਵਿੱਖ ਦੀ ਸਿਰਜਣਾ ਕਰ ਦੇਣਾ ਪਰ ਜਦੋਂ ਉਸ ਮੰਦਰ ਦਾ ਪੁਜਾਰੀ ਹੀ ਗ਼ਲਤ ਹਰਕਤਾਂ ਤੇ
ਉਤਰ ਆਵੇ ਤਾਂ ਲੋਕਾਂ ਦੇ ਦਿਲਾਂ ਤੇ ਕੀ ਬੀਤੇਗੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿਥੇ ਇਕ ਸਕੂਲ ਦੇ ਪ੍ਰਿੰਸੀਪਲ ਵੱਲੋਂ ਜੋ ਕਿ 50 ਸਾਲ ਦੀ ਉਮਰ ਦਾ ਦੱਸਿਆ ਜਾਂਦਾ ਹੈ ਉਸ ਵੱਲੋਂ ਸਕੂਲ ਦੀਆਂ ਵਿਦਿਆਰਥੀਆਂ ਨੂੰ ਮੈਸੇਜ ਕਰ ਕੇ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਜਿਸ ਵਿਚ ਸਕੂਲ ਦੇ ਵਿਦਿਆਰਥੀਆਂ
ਨੇ ਸਕੂਲ ਦੇ ਅੱਗੇ ਧਰਨਾ ਦਿੱਤਾ ਹੈ ਜਿਨ੍ਹਾਂ ਵਿੱਚ ਸਕੂਲ ਦੇ ਬੱਚਿਆਂ ਦੇ ਮਾਪੇ ਵੀ ਸ਼ਾਮਲ ਹੋਏ ਹਨ ਅਤੇ ਪਿੰਡਾਂ ਦੇ ਲੋਕਾਂ ਨੇ ਵੀ ਉਨ੍ਹਾਂ ਦਾ ਸਾਥ ਦਿੱਤਾ ਵਿਦਿਆਰਥਣਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪ੍ਰਿੰਸੀਪਲ ਵੱਲੋਂ ਉਨ੍ਹਾਂ ਨੂੰ ਗ਼ਲਤ ਗਲਤ ਮੈਸੇਜ ਕੀਤੇ ਜਾਂਦੇ ਹਨ ਅਤੇ
ਫੋਟੋਆਂ ਭੇਜਣ ਲਈ ਕਿਹਾ ਜਾਂਦਾ ਹੈ ਸੁਪਰਬੱਗ ਆਤਮਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਮੈਸੇਜ ਕਰਨ ਦਾ ਕੀ ਹੱਕ ਹੈ ਇਸ ਤੋਂ ਬਾਅਦ ਅਧਿਆਪਕਾਂ ਨੇ ਅਤੇ ਵਿਦਿਆਰਥੀਆਂ ਨੇ ਉਸਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਤੇ ਪੁਲੀਸ ਨੂੰ ਐੱਫਆਈਆਰ ਦਰਜ ਕਰਵਾ ਦਿੱਤੀ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।