ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ NRI ਮਨਦੀਪ ਕੌਰ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਨੇ ਕੁਝ ਦਿਨ ਪਹਿਲਾਂ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਅਪਲੋਡ ਕੀਤੀ ਸੀ
ਜਿਸ ਵਿਚ ਉਸਨੇ ਆਪਣੇ ਸਹੁਰੇ ਪਰਿਵਾਰ ਵੱਲੋਂ ਅਤੇ ਆਪਣੇ ਪਤੀ ਵੱਲੋਂ ਉਸ ਨਾਲ ਅੱਤਿਆਚਾਰ ਕਰਨ ਬਾਰੇ ਦੱਸਿਆ ਸੀ ਉਸਦੇ ਪਤੀ ਵੱਲੋਂ ਉਸ ਨਾਲ ਰੋਜ਼ ਕੁੱਟਮਾਰ ਕੀਤੀ ਜਾਂਦੀ ਸੀ ਜਿਸ ਦਾ ਕਾਰਨ ਸੀ ਉਸ ਦੀਆਂ ਦੋ ਬੱਚੀਆਂ ਕਿਉਂਕਿ ਉਸ ਨੂੰ ਮੁੰਡੇ ਦੀ ਝਾਕ ਸੀ
ਜਿਸ ਕਰਕੇ ਉਹ ਆਪਣੀ ਪਤਨੀ ਨਾਲ ਕੁੱਟਮਾਰ ਕਰਦਾ ਸੀ ਅਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਜਿਸ ਤੋਂ ਤੰਗ ਆ ਕੇ ਉਸ ਨੇ ਖੁਦਕੁਸ਼ੀ ਕਰਨ ਦਾ ਫ਼ੈਸਲਾ ਕੀਤਾ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਉਸ ਨੇ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਅਪਲੋਡ ਕਰਦੀ ਸੀ ਜਿਸ ਤੋਂ ਬਾਅਦ
ਹੁਣ ਅਮਰੀਕਾ ਦੇ ਰਹਿਣ ਵਾਲੇ ਲੋਕ ਜੋ ਇਸ ਦੇ ਗੁਆਂਢੀ ਸਨ ਨੇ ਮਨਦੀਪ ਕੌਰ ਨੂੰ ਇਨਸਾਫ ਦਿਵਾਉਣ ਦੀ ਮੰਗ ਕੀਤੀ ਹੈ ਜਿਸ ਤੇ ਉਨ੍ਹਾਂ ਨੇ ਭਾਰੀ ਰੋਸ ਪ੍ਰਦਰਸ਼ਨ ਕੀਤਾ ਹੈ ਨਾਲ ਹੀ ਉਸ ਦੇ ਪੇਕਿਆਂ ਨੂੰ ਉਸ ਦੀਆਂ ਦੋ ਬੱਚੀਆਂ ਸੌਂਪਣ ਦਾ ਕੀ ਕਿਹਾ ਜਾ ਰਿਹਾ ਹੈ ਕਿਉਂਕਿ
ਇਕ ਮਾਂ ਬਿਨਾਂ ਦੇ ਬੱਚਿਆਂ ਦਾ ਪਾਲਣ ਪੋਸ਼ਣ ਅਧੂਰਾ ਹੁੰਦਾ ਹੈ ਨਾਲ ਹੀ ਲੋਕਾਂ ਵੱਲੋਂ ਉਸਦੇ ਪਤੀ ਨੂੰ ਸਹੁਰੇ ਪਰਿਵਾਰ ਨੂੰ ਇਸ ਮਾਮਲੇ ਨੂੰ ਲੈ ਕੇ ਸਜ਼ਾ ਦੀ ਮੰਗ ਕੀਤੀ ਹੈ ਜਿਸ ਦੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।