ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਤੁਸੀਂ ਜਾਣਦੇ ਹੋ ਪੰਜਾਬ ਦੇ ਨੌਜਵਾਨਾਂ ਵੱਲੋਂ ਆਪਣੇ ਚੰਗੇ ਭਵਿੱਖ ਲਈ ਬਾਹਰਲੇ ਦੇਸ਼ਾਂ ਵਿੱਚ ਜਾਣ ਦਾ ਸੁਪਨਾ ਬਣਿਆ ਹੋਇਆ ਹੈ ਤਾਂ ਜੋ ਆਪਣੇ ਆਉਣ ਵਾਲੇ ਭਵਿੱਖ ਨੂੰ ਸੁਨਹਿਰੀ ਬਣਾ ਸਕਣ ਅਤੇ
ਚੰਗੀ ਜ਼ਿੰਦਗੀ ਹੰਢਾਅ ਕਿਉਂਕਿ ਪੰਜਾਬ ਵਿੱਚ ਪ੍ਰਸ਼ਾਸਨ ਦਾ ਬਹੁਤ ਬੁਰਾ ਹਾਲ ਹੈ ਪੰਜਾਬ ਦੇ ਨੌਜਵਾਨ ਬੇਰੁਜ਼ਗਾਰ ਫਿਰਦੇ ਹਨ ਉਨ੍ਹਾਂ ਕੋਲ ਸਿਰਫ਼ ਪੜ੍ਹਾਈ ਹੀ ਹੈ ਪਰ ਕੋਈ ਨੌਕਰੀ ਨਹੀਂ ਇਸ ਤੋਂ ਬਾਅਦ ਨੌਜਵਾਨ ਪੰਜਾਬ ਨੂੰ ਛੱਡ ਕੇ ਬਾਹਰਲੇ ਦੇਸ਼ਾਂ ਵਿੱਚ ਜਾ ਰਹੇ ਨੇ ਤਾਂ ਜੋ
ਆਪਣੇ ਭਵਿੱਖ ਨੂੰ ਚੰਗਾ ਬਣਾ ਸਕਣ ਪਰ ਕਈ ਨੌਜਵਾਨ ਆਪਣੇ ਇਸ ਸੁਪਨੇ ਨੂੰ ਪੂਰਾ ਕਰਨ ਲਈ ਜਲਦੀ ਤੋਂ ਜਲਦੀ ਅਤੇ ਘੱਟ ਪੈਸਿਆਂ ਵਿਚ ਹੀ ਸੁਪਨਾ ਪੂਰਾ ਕਰਨ ਦੀ ਕੋਸ਼ਿਸ਼ ਵਿੱਚ ਲੱਗ ਜਾਂਦੇ ਹਨ ਜਿਸ ਕਰਕੇ ਉਹ ਦੋ ਨੰਬਰ ਵਿਚ ਬਾਹਰਲੇ ਦੇਸ਼ਾਂ ਨੂੰ ਜਾਂਦੇ ਨੇ ਜਿਸ ਕਰਕੇ
ਉਹ ਡੋਂਕੀ ਲਾ ਕੇ ਦੂਜੇ ਦੇਸ਼ ਵਿੱਚ ਪ੍ਰਵੇਸ਼ ਕਰਦੇ ਨੇ ਡੌਂਕੀ ਲਾਉਣਾ ਆਸਾਨ ਕੰਮ ਨਹੀਂ ਹੈ ਬਹੁਤੀ ਕਠਿਨਾਈ ਦਾ ਕੰਮ ਹੈ ਡੌਂਕੀ ਲਵਾਉਣ ਨੌਜਵਾਨ ਆਪਣੀ ਜਾਨ ਤੇ ਖੇਡ ਕੇ ਦੂਜੇ ਦੇਸ਼ ਦੀ ਕੰਧ ਪਾਰ ਕਰਦੇ ਨੇ ਅਜਿਹੀ ਹੀ ਕੰਮ ਕਰਦੇ ਨੌਜਵਾਨਾਂ ਨੇ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਅਪਲੋਡ ਕੀਤੀ ਹੈ
ਜਿਸ ਵਿੱਚੋਂ ਡੁਬਕੀ ਲਗਾਉਂਦੇ ਸਮੇਂ ਵੀਡੀਓ ਬਣਾਉਂਦੇ ਹਨ ਜਿਸ ਵਿੱਚ ਪੰਜਾਬੀ ਮੁੰਡੇ ਕੈਨੇਡਾ ਤੋਂ ਅਮਰੀਕਾ ਦੀ ਕੰਧ ਤਪਦੇ ਨਜ਼ਰ ਆਉਂਦੇ ਨੇ ਹਰ ਸਾਲ ਵੱਖ ਵੱਖ ਇਲਾਕਿਆਂ ਤੋਂ ਨੌਜਵਾਨਾਂ ਦੀਆਂ ਫਲਾਈਟਾਂ ਝੱਲਦੀਆਂ ਨੇ ਜਿਸ ਵਿਚ ਵੱਖ ਵੱਖ ਇਲਾਕਿਆਂ ਵਿੱਚੋਂ ਡੁਬਕੀ ਲਗਾ ਕੇ ਵਿਦੇਸ਼ਾਂ ਵਿੱਚ ਪ੍ਰਵੇਸ਼ ਕਰਦੇ ਨੇ ਪੂਰੀ ਜਾਣਕਾਰੀ ਦਿੱਤੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।