ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆ ਲੈਣਾ
ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਇਹ ਵੀ ਪਤਾ ਹੈ ਕਿ ਲੋਕ ਬਹੁਤ ਵੱਡੀ ਗਿਣਤੀ ਦੇ ਜਨਵਰਾਂ ਤੇ ਰਹਿਮ ਨਹੀਂ ਕਰਦੇ ਹਨ
ਅਤੇ ਬਹੁਤ ਸਾਰੇ ਲੋਕ ਅਜਿਹੇ ਵੀ ਹਨ ਉਹਨਾਂ ਨੂੰ ਵੀ ਨਹੀਂ ਬਖਸ਼ਦੇ ਹਨ। ਉਹ ਉਨ੍ਹਾਂ ਨੂੰ ਮਾ-ਰ ਕੇ ਵੀ ਖਾ ਜਾਂਦੇ ਹਨ ਜੋ ਕਿ ਇੱਕ ਬਹੁਤ ਹੀ ਗਲਤ ਗੱਲ ਹੈ। ਪਰ ਇਕ ਵੀਡੀਓ ਹੁਣ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਇੱਕ ਬਾਂਦਰੀ ਕਿਵੇਂ ਕੁੱਤੇ ਦੇ
ਬੱਚਿਆਂ ਨੂੰ ਦੁੱਧ ਪਿਲਾ ਰਹੀ ਹੈ ਇਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਮਾਂ ਤਾ ਮਾਂ ਹੀ ਹੁੰਦੀ ਹੈ, ਕਿਹਾ ਜਾ ਰਿਹਾ ਹੈ ਕੇ ਉਹਨਾਂ ਕਤੂਰਿਆਂ ਦੀ ਮਾਂ ਮਰ ਗਈ ਹੈ ਜਿਸ ਤੋਂ ਬਾਅਦ ਉਸਨੂੰ ਤਰਸ ਆ ਜਾਂਦਾ ਹੈ , ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ