ਅੱਜ ਦੀ ਮੁੱਖ ਵੱਡੀ ਖਬਰ ਤੋਂ ਅੰਮ੍ਰਿਤਪਾਲ ਸਿੰਘ ਤੇ ਹੋਏ ਹਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹਨਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ
ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਅੱਜ ਦੀ ਦੂਜੀ ਵੱਡੀ ਖਬਰ ਵਿਜ਼ਟਰ ਵੀਜ਼ੇ ਤੇ ਕੈਨੇਡਾ ਗਏ ਲੋਕਾਂ ਲਈ ਖੁਸ਼ਖਬਰੀ ਹੈ ਅੱਜ ਦੀ ਤੀਜੀ ਵੱਡੀ ਖ਼ਬਰ ਇਹ ਹੈ ਕਿ ਸੋਨੀਆ ਗਾਂਧੀ ਦੀ ਵਿਗੜਦੀ ਸਿਹਤ ਨੂੰ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ
ਅੱਜ ਦੀ ਚੌਥੀ ਵੱਡੀ ਖ਼ਬਰ ਇਹ ਹੈ ਕਿ ਸਿੱਧੂ ਮੂਸੇ ਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਨਾਈ ਜਾਵੇਗੀ ਅੱਜ ਦੀ ਪੰਜਵੀਂ ਵੱਡੀ ਖਬਰ ਇਹ ਹੈ ਕਿ ਅਮਰੀਕਾ ਨੇ ਚੀਨ ਅਤੇ ਰੂਸ ਦੀਆਂ 37 ਕੰਪਨੀਆਂ ਨੂੰ ਬਲੈਕ ਲਿਸਟ ਕਰ ਦਿੱਤਾ ਹੈ
ਅੱਜ ਦੀ ਛੇਵੀਂ ਵੱਡੀ ਖਬਰ ਈਟੀਟੀ ਪ੍ਰੀਖਿਆ ਦੋ ਹਜ਼ਾਰ ਤੇਈ ਦੇ ਐਡਮਿਡ ਕਾਰਡ ਜਾਰੀ ਏਨਾ ਅਸਾਨ ਸਟੇਪਸ ਨਾਲ ਫਟਾਫਟ ਕਰੋ ਡਾਊਨਲੋਡ ਅੱਜ ਦੀ ਸੱਤਵੀਂ ਵੱਡੀ ਖ਼ਬਰ ਇਹ ਹੈ ਕਿ ਪੰਜਾਬ ਦੇ ਡਰੱਗ ਰੈਕੇਟ ਦੇ ਵੱਡੇ ਮੁਲਜ਼ਮ
ਜਗਦੀਸ਼ ਭੋਲਾ ਨੂੰ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਅੱਜ ਅੱਠਵੀਂ ਵੱਡੀ ਖ਼ਬਰ ਇਹ ਹੈ ਕਿ ਭਾਰਤ ਅਤੇ ਵਿਸ਼ਵ ਬੈਂਕ ਵਿਚਾਲੇ 1 ਅਰਬ ਡਾਲਰ ਦੇ ਸਮਝੌਤੇ ਨਾਲ ਸਿਹਤ ਸੰਭਾਲ ਵਿੱਚ ਸੁਧਾਰ ਹੋਵੇਗਾ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ