ਸੁਰੂਆਤ ਕਰਦੇ ਹਾਂ ਅੱਜ ਦੀ ਪਹਿਲੀ ਵੱਡੀ ਖਬਰ ਤੋ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਪਛਵਾੜਾ ਖਾਣ ਤੋਂ ਕੋਲੇ ਦੀ ਸਪਲਾਈ ਠੱਪ । ਦੱਸ ਦਈਏ ਪਛਵਾੜਾ ਖਾਣ ਤੋਂ ਕੋਲੇ ਦੀ ਸਪਲਾਈ ਠੱਪ ਠੱਪ ਹੋਣ ਦੀ ਸੂਚਨਾ ਮਿਲੀ ਹੈ ਦੋਸਤੋ ਮਿਲੀ ਜਾਣਕਾਰੀ ਮੁਤਾਬਿਕ
ਦਸੰਬਰ ਮਹੀਨੇ ਤੋਂ ਪੰਜਾਬ ਨੂੰ ਸ਼ੁਰੂ ਹੋਈ ਕੋਲੇ ਦੀ ਸਪਲਾਈ ਸਪਲਾਈ ਵੀਹ ਦਿਨਾਂ ਹੀ ਬੰਦ ਹੋ ਗਈ ਹੈ 16 ਦਸੰਬਰ ਨੂੰ ਰੋਪੜ ਸਥਿਤ ਪਾਵਰ ਪਲਾਂਟ ਉਤੇ ਪਛਵਾੜਾ ਕੋਲੇ ਦੀ ਖਾਣ ਤੋਂ ਪਹਿਲਾਂ ਰੈਂਕ ਪੁੱਜਿਆ ਸੀ ਜਿਸ ਤੋਂ ਬਾਅਦ ਹਰ ਰੋਜ਼ 5 ਰੈਕ ਪਹੁੰਚਣੇ ਸਨ
ਪਰ ਇਹ ਆਸ ਪੂਰੀ ਨਾ ਹੋ ਸਕੀ। ਅਗਲੀ ਵੱਡੀ ਖਬਰ ਦੇ ਲੋਕਾਂ ਨੂੰ ਵੱਡਾ ਝਟਕਾ ਮਹਿੰਗੀ ਹੋ ਰਹੀ ਬਿਜਲੀ। ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੀ ਪੰਜਾਬ ਸਰਕਾਰ ਨੇ ਬਿਜਲੀ ਖੱਪਤਕਾਰਾਂ ਨੂੰ ਵੱਡਾ ਝਟਕਾ ਦਿੱਤਾ ਹੈ। ਦੱਸ ਦਈਏ ਵਧੀਆ ਬਿਜਲੀ ਦਰਾਂ ਨੂੰ ਨਵੇਂ ਵਿੱਤੀ
ਸਾਲ ਤੋਂ ਲਾਗੂ ਕੀਤਾ ਜਾ ਸਕਦਾ ਹੈ।ਦਰ ਅਸਲ ਪਾਵਰਕਾਮ ਵੱਲੋਂ ਇਸ ਸਬੰਧ ਵਿੱਚ ਇੱਕ ਪ੍ਰਸਤਾਵ ਭੇਜਿਆ ਗਿਆ ਸੀ ਜਿਸ ਤੋਂ ਬਾਅਦ ਜਲਦੀ ਹੀ ਪੰਜਾਬ ਵਿਚ ਬਿਜਲੀ ਮਹਿੰਗੀ ਹੋ ਸਕਦੀ ਹੈ। ਦੋਸਤੋ ਅਗਲੀ ਵੱਡੀ ਖਬਰ ਪੰਜਾਬ ਦੇ ਸਰਕਾਰੀ ਏਡਿਡ ਮਾਨਤਾ ਅਤੇ ਪ੍ਰਾਈਵੇਟ ਸਕੂਲਾਂ ਦੀ
ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਦੋਸਤੋ ਦੱਸ ਦੇਈਏ 8ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਅਤੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਸਕੂਲ ਵਿੱਚ ਹਾਜ਼ਰ ਰਹਿਣਗੇ ਦੱਸ ਦਈਏ
ਸਕੂਲਾਂ ਵਿੱਚ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਹੋਵੇਗਾ। ਇਸ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ ਹੈ ।ਦੋਸਤੋ ਹੋਰ ਖਬਰਾਂ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ
ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।