ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਅੱਜ ਦੀ ਜਾਣਕਾਰੀ ਵਿਚ ਤੁਹਾਨੂੰ ਦੁਨੀਆਂ ਭਰ ਦੀਆਂ ਖਾਸ ਅਤੇ ਮਸ਼ਹੂਰ ਖ਼ਬਰਾਂ ਤੇ ਚਾਨਣਾ ਪਾਵਾਂਗੇ ਦੋਸਤੋਂ ਸਮੇਂ ਕਤਲ ਜਾਂ ਗੁੰਮਸ਼ੁਦਗੀ ਓਸਵਾਲ ਦੇ ਕਤਲ ਮਾਮਲੇ ਨੂੰ ਲੈ ਕੇ
ਲਾਰੈਂਸ ਬਿਸ਼ਨੋਈ ਤੇ ਲਗਾਤਾਰ ਸ਼ਿਕੰਜਾ ਕੱਸੇ ਜਾ ਰਹੇ ਹਨ ਜਿਸ ਤੋਂ ਬਾਅਦ ਹੋਣਾ ਖਰੜ ਦੀ ਅਦਾਲਤ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਚਾਰ ਦਿਨਾਂ ਦੇ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ ਤਾਂ ਜੋ ਉਸ ਤੋਂ ਹੋਰ ਵੀ ਕਈ ਮਾਮਲੇ ਨੂੰ ਲੈ ਕੇ ਖੁਲਾਸੇ ਹੋ ਸਕਣ,
ਦੋਸਤੋ ਜਿਵੇਂ ਇੱਕ ਤੁਰ ਜਾਣ ਦੇ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਸਰਕਾਰ ਆਉਣ ਤੋਂ ਬਾਅਦ ਪੰਜਾਬ ਚ ਕਈ ਕੰਮ ਕੀਤੇ ਜਾ ਰਹੇ ਹਨ ਜਿਸ ਤੋਂ ਬਾਅਦ ਉਨ੍ਹਾਂ ਨੇ ਇੱਕ ਹੋਰ ਫ਼ੈਸਲਾ ਲੈ ਕੇ ਪੰਜਾਬ ਦੇ 93000 ਹਜ਼ਾਰ ਬੇਰੁਜ਼ਗਾਰ ਨੌਜਵਾਨਾਂ ਨੂੰ
ਰੁਜ਼ਗਾਰ ਦਿੱਤਾ ਜਾਵੇਗਾ ,ਇਹ ਉਨ੍ਹਾਂ ਨੇ ਆਮ ਆਦਮੀ ਪਾਰਟੀ ਵੱਲੋਂ ਦਾਅਵਾ ਪੇਸ਼ ਕੀਤਾ ਹੈ,ਸਰਕਾਰ ਵੱਲੋਂ ਚਾਵਲ ਨੂੰ ਬਾਹਰ ਭੇਜਣ ਤੇ ਟੈਕਸ ਲਗਾ ਦਿੱਤਾ ਗਿਆ ਹੈ ਜਿਵੇਂ ਕਿ ਤੁਸੀਂ ਜਾਣ ਜੋ ਵਿਦੇਸ਼ਾਂ ਵਿਚ ਚਾਵਲ ਦੀ ਸਪਲਾਈ ਕੀਤੀ ਜਾਂਦੀ ਸੀ
ਜਿਸ ਦੌਰਾਨ ਸਰਕਾਰ ਵੱਲੋਂ ਚਾਵਲ ਉੱਪਰ ਟੈਕਸ ਵਧਾ ਦਿੱਤਾ ਗਿਆ ਹੈ ਇਸ ਦਾ ਫ਼ੈਸਲਾ ਆਉਣ ਵਾਲੇ ਝੋਨੇ ਦੇ ਸੀਜ਼ਨ ਨੂੰ ਲੈ ਕੇ ਕੀਤਾ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਉਸ ਦਾ ਫ਼ਾਇਦਾ ਵੀ ਨਜ਼ਰ ਆਵੇਗਾ ਝੋਨੇ ਦੀ ਫ਼ਸਲ ਤੇ ਚਾਈਨਾ ਵਾਈਰਸ ਦਾ ਹਮਲਾ ਬਾਰਾਂ ਜ਼ਿਲ੍ਹਿਆਂ ਵਿੱਚ ਸਾਹਮਣੇ ਆਏ ਕੇਸ ਜਿਸ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।