ਅੱਜ ਦੀਆ ਤਾਜਾ ਖਬਰਾ !

ਸ਼ੁਰੂਆਤ ਕਰਦੇ ਹਾਂ ਅਜਿਹੀ ਪਹਿਲੀ ਵੱਡੀ ਖਬਰ ਤੋਂ ਦੋਸਤੋਂ ਡਿਪਟੀ ਕਮਿਸਨਰ ਜਸਪ੍ਰੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਖੇਤੀਬਾੜੀ ਮਸ਼ੀਨਾਂ

ਤੇ ਸਬਸਿਡੀ ਮਹੱਈਇ ਕਰਵਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵੈੱਬ ਪੋਰਟਲ ਐਗਰੀਮਸਿਨਰੀਪੀਬੀ .com ਤਿੰਨ ਜਨਵਰੀ ਦੋ ਹਜ਼ਾਰ ਤੇਈ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਦੋਸਤੋ ਅੱਜ ਦੀ ਅਗਲੀ ਵੱਡੀ ਖਬਰ ਕੰਪਨੀ

ਦਿੱਲੀ-ਐਨਸੀਆਰ ਵਿਚ 30 ਲੱਖ ਲੀਟਰ ਤੋਂ ਵੱਧ ਦੁੱਧ ਦੀ ਸਪਲਾਈ ਕਰਦੀ ਹੈ। ਦੋਸਤੋ ਮਦਰ ਡੇਅਰੀ ਨੇ ਫੁੱਲ ਕ੍ਰੀਮ ਦੁੱਧ ਦੀ ਕੀਮਤ ਦੋ ਰੁਪਏ ਵਧਾ ਕੇ 66 ਰੁਪਏ ਪ੍ਰਤੀ ਲਿਟਰ ਕਰ ਦਿੱਤੀ ਹੈ। ਜੋ ਕਿ ਦੁੱਧ ਦੀ ਕੀਮਤ 51 ਰੁਪਏ ਪ੍ਰਤੀ ਲੀਟਰ ਤੋਂ ਵਧਾ

ਕੇ 53 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਹੈ। ਦੋਸਤੋ ਹੋਰ ਖਬਰਾਂ ਜਾਣਨ ਦੇ ਲਈ ਵੀਡੀਓ ਵੇਖੋ।ਅੱਜ ਵੀ ਅਗਲੀ ਵੱਡੀ ਖਬਰ ਦੋਸਤੋ ਕੁਝ ਦਿਨ ਪਹਿਲਾਂ ਫਾਜ਼ਿਲਕਾ ਦੇ ਪਿੰਡ ਘੁੜਕਾ ਵਿੱਚ ਨੀਲੇ ਕਾਰਡ ਧਾਰਕ ਗਰੀਬ ਪਰਿਵਾਰਾਂ ਦੀ ਸਰਕਾਰ ਵੱਲੋਂ ਆਈ

ਮੁਫਤ ਕਣਕ ਕਣਕ ਦੀ ਵੰਡ ਦੌਰਾਨ ਕੁਝ ਲੋਕਾਂ ਨੂੰ ਕਣਕ ਘੱਟ ਮਿਲਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਬਾਰੇ ਕੁਝ ਪਿੰਡ ਵਾਸੀਆਂ ਨੇ ਕਿਹਾ ਸੀ ਕਿ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਲਈ 15 ਕਿੱਲੋ ਜੀ ਦੇ ਹਿਸਾਬ ਨਾਲ ਮੁਫਤ ਕਣਕ ਆਈ ਹੈ।

ਦੋਸਤੋ ਉਹਨਾਂ ਨੂੰ ਸਾਢੇ 12 ਕਿਲੋ ਜੀ ਦੇ ਹਿਸਾਬ ਨਾਲ ਕਣਕ ਦਿੱਤੀ ਗਈ ਹੈ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ

ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਬੈਕ ਚ ਖਾਤਾ ਰੱਖਣ ਵਾਲਿਆ ਲਈ ਆਈ ਇਹ ਜਰੂਰੀ ਖਬਰ !

ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਭਾਰਤੀ ਰਿਜ਼ਰਵ ਬੈਂਕ …

Leave a Reply

Your email address will not be published. Required fields are marked *