ਅੱਜ ਦੀਆ ਮੁੱਖ ਅਤੇ ਤਾਜ਼ਾ ਖ਼ਬਰਾਂ !

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ

ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਸ਼ੁਰੂਆਤ ਕਰਦੇ ਹਾਂ ਅੱਜ ਦੀ ਪਹਿਲੀ ਵੱਡੀ ਖਬਰ ਤੋਂ ਅੰਮ੍ਰਿਤਪਾਲ ਸਿੰਘ ਤੇ ਵੱਡਾ ਐਕਸ਼ਨ ਸੋਸ਼ਲ ਮੀਡੀਆ ਤੇ ਖਾਤਾ ਕੀਤਾ ਬੈਨ।

ਅੱਜ ਦੀ ਦੂਜੀ ਵੱਡੀ ਖਬਰ ਆਰ ਬੀ ਆਈ ਦੀ ਵੱਡੀ ਕਾਰਵਾਈ ਹੁਣ ਇਹਨਾਂ ਪੰਜ ਸਹਿਕਾਰੀ ਬੈਂਕਾਂ ਤੇ ਲਗਾਈਆਂ ਪਾਬੰਦੀਆਂ। ਅੱਜ ਦੀ ਤੀਜੀ ਵੱਡੀ ਖਬਰ ਹੋਲੀ ਤੇ ਘਰ ਜਾਣ ਵਾਲਿਆਂ ਲਈ ਵੱਡੀ ਖੁਸ਼ਖਬਰੀ ਗੋਰਖਪੁਰ ਲਈ ਅੰਮ੍ਰਿਤਸਰ ਤੋਂ ਚੱਲੇਗੀ ਸਪੈਸ਼ਲ ਟਰੇਨ।

ਅੱਜ ਦੀ ਚੌਥੀ ਵੱਡੀ ਖਬਰ ਕੰਗਨਾ ਨੇ ਕੀਤਾ ਟਵੀਟ ਲਿਖਿਆ ਖਾਲਿਸਤਾਨੀ ਸਮਰਥਕ ਨੂੰ ਅੱਤਵਾਦੀ ਐਲਾਨਿਆ ਜਾਵੇ। ਅੱਜ ਦੀ ਪੰਜਵੀਂ ਵੱਡੀ ਖਬਰ ਕੱਚੇ ਤੇਲ ਦੀਆਂ ਕੀਮਤਾਂ ਵਧਣ ਤੋਂ ਬਾਅਦ ਲਖਨਊ ਗੁਰੂਗਰਾਮ ਵਰਗੇ ਸ਼ਹਿਰਾਂ ਵਿੱਚ ਵਧੀਆ ਪੈਟਰੋਲ ਡੀਜ਼ਲ ਦੀਆਂ ਕੀਮਤਾਂ।

ਅੱਜ ਦੀ ਛੇਵੀਂ ਵੱਡੀ ਖਬਰ ਤੁਰਕੀ ਵਿੱਚ ਪੰਜ ਪੁਆਇੰਟ ਪੰਜ ਤੀਬਰਤਾ ਦਾ ਭੂਚਾਲ 66 ਘੰਟਿਆਂ ਵਿੱਚ ਸੱਤੀ ਵਾਰ ਹਿੱਲੀ ਧਰਤੀ। ਅੱਜ ਦੀ ਸੱਤਵੀਂ ਵੱਡੀ ਖਬਰ ਡੁੱਬਦੇ ਪਾਕਿਸਤਾਨ ਨੂੰ ਮਿਲਿਆ ਚੀਨ ਦਾ ਸਮਰਥਨ ਡਰੈਗਨ ਨੇ ਦਿੱਤੀ

ਸੱਤ ਸੋ ਮਿਲੀਅਨ ਡਾਲਰ ਦੀ ਮੱਦਦ। ਅੱਜ ਦੀ ਅੱਠਵੀਂ ਵੱਡੀ ਖਬਰ ਸਨਮਾਨ ਨਿਧੀ ਦੀ ਤੇਰਵੀ ਕਿਸਤ ਸਤਾਈ ਫਰਵਰੀ ਨੂੰ ਕੀਤੀ ਜਾਵੇਗੀ ਜਾਰੀ ਇਸ ਤਰ੍ਹਾਂ ਸੂਚੀ ਵਿਚ ਕਰੋ ਆਪਣਾ ਨਾਮ ਪਤਾ। ਦੋਸਤੋ ਹੋਰ ਖਬਰਾਂ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

About admin

Check Also

ਧਨੀਆ ਦੇ ਫਾਇਦੇ ਜਾਣ ਕੇ ਹੋ ਜਾਵੋਗੇ ਹੈਰਾਨ !

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ …

Leave a Reply

Your email address will not be published. Required fields are marked *