ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ
ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਸ਼ੁਰੂਆਤ ਕਰਦੇ ਹਾਂ ਅੱਜ ਦੀ ਪਹਿਲੀ ਵੱਡੀ ਖਬਰ ਤੋਂ ਕਾਂਗਰਸ ਵੱਲੋਂ ਪਰਨੀਤ ਕੌਰ ਸੈਂਸਪੈਂਡ ਕਾਰਨ ਦੱਸੋ ਨੋਟਿਸ ਜਾਰੀ।
ਅੱਜ ਦੀ ਦੂਜੀ ਵੱਡੀ ਖਬਰ ਮੌਸਮ ਵਿਭਾਗ ਅਨੁਸਾਰ ਇਹਨਾਂ ਸੂਬਿਆ ਚ ਮੀਂਹ ਤੇ ਬਰਫਬਾਰੀ ਦੀ ਸੰਭਾਵਨਾ ਜਾਣੋ ਪੂਰੇ ਉੱਤਰ ਭਾਰਤ ਦੇ ਮੌਸਮ ਅਪਡੇਟ। ਅੱਜ ਦੀ ਤੀਜੀ ਵੱਡੀ ਖਬਰ ਭਗਵੰਤ ਮਾਨ ਸਰਕਾਰ ਦਾ ਲੋਕਾਂ ਨੂੰ ਝਟਕਾ ਪੈਟਰੋਲ ਡੀਜ਼ਲ ਹੋਣਗੇ ਮਹਿੰਗੇ।
ਅੱਜ ਦੀ ਚੌਥੀ ਵੱਡੀ ਖਬਰ ਮਹਿੰਗਾਈ ਤੋਂ ਵੱਡੀ ਰਾਹਤ ਛੇ ਪਰ ਫਰਵਰੀ ਤੋਂ ਮਿਲੇਗਾ ਉਨੱਤੀ ਪੁਆਇੰਟ 50 ਰੁਪਏ ਕਿਲੋ ਆਟਾ। ਅੱਜ ਦੀ ਪੰਜਵੀਂ ਵੱਡੀ ਖਬਰ ਹਰ ਮੰਤਰੀ ਨੂੰ ਆਪਣੇ ਨਾਲ ਮੈਡੀਕਲ ਕਿੱਟ ਰੱਖਣੀ ਹੋਵੇਗੀ ਲਾਜ਼ਮੀ।
ਅੱਜ ਦੀ ਛੇਵੀਂ ਵੱਡੀ ਖਬਰ ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਲਾਰੈਸ਼ ਬਿਸ਼ਨੋਈ ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ ਚੋਂਦਾ ਸੋ ਨੱਬੇ ਸੱਕੀ ਟਿਕਾਣਿਆਂ ਤੇ ਸੂਬਾ ਪੱਧਰੀ ਛਾਪੇਮਾਰੀ। ਅੱਜ ਦੀ ਸੱਤਵੀਂ ਵੱਡੀ ਖਬਰ ਕਿਸਾਨਾਂ ਲਈ ਖ਼ੁਸ਼ਖ਼ਬਰੀ
ਇਸ ਵਾਰ ਕਣਕ ਕਰੇਗੀ ਮਾਲੋ ਮਾਲ। ਅੱਜ ਦੀ ਅੱਠਵੀਂ ਵੱਡੀ ਖਬਰ ਹੁਣ ਤਾਂ ਦੁੱਧ ਪੀਣਾ ਵੀ ਹੋਇਆ ਔਖਾ 10 ਮਹੀਨਿਆਂ ਚ 12 ਰੁਪਏ ਵਧੀ ਦੁੱਧ ਦੀ ਕੀਮਤ। ਦੋਸਤੋ ਹੋਰ ਖਬਰਾਂ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ