ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਅੱਜ ਦੀ ਜਾਣਕਾਰੀ ਵਿੱਚ ਪੰਜਾਬ ਦੀਆਂ ਖ਼ਾਸ ਅਤੇ ਮੁੱਖ ਖ਼ਬਰਾਂ ਲੈ ਕੇ ਹਾਜ਼ਰ ਹਾਂ ਪਹਿਲੀ ਖ਼ਬਰ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦੇ ਕਤਲ ਮਾਮਲੇ ਤੋਂ ਬਾਅਦ
ਪੁਲਸ ਨੇ ਅੰਮ੍ਰਿਤਸਰ ਦੀ ਸਰਹਿੰਦ ਦੁਬਕੇ ਦੀਪਕ ਮੁੰਡੀ ਦੇ ਸਾਥੀ ਚੰਦਰ ਉਪ ਜੋਕਰ ਸਮੇਤ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਹੈ ਦੂਜੀ ਖ਼ਬਰ ਹੈ ਹੁਣ ਪੀਐਮ ਕਿਸਾਨ ਯੋਜਨਾ ਵਿੱਚ ਖਾਤਾਧਾਰਕਾਂ ਲਈ ਇਕ ਵੱਡੀ ਰਾਹਤ ਦਿੱਤੀ ਜਾ ਰਹੀ ਹੈ
ਉਨ੍ਹਾਂ ਦੇ ਵਿੱਚ ਬਦਲਾਅ ਲਿਆਂਦਾ ਗਿਆ ਹੈ ਹੁਣ ਕਿਸਾਨ ਆਪਣੇ ਮੋਬਾਇਲ ਤੇ ਹੀ ਆਪਣੇ ਖਾਤੇ ਦੀ ਵਿਧੀ ਚੈੱਕ ਕਰ ਸਕਦੇ ਹਨ ਉਨ੍ਹਾਂ ਨੂੰ ਬੈਂਕ ਵਿੱਚ ਧੱਕੇ ਖਾਣ ਦੀ ਜ਼ਰੂਰਤ ਨਹੀਂ ਪੈਣੀ ਪੰਜਾਬ ਦੇ ਸਿਹਤ ਮੰਤਰੀ ਜਿਹੜਾ ਮਾਜਰਾ ਨੇ ਔਰਤਾਂ ਦੇ ਇਲਾਜ ਲਈ
ਇਕ ਨਵਾਂ ਇੰਸਟੀਚਿਊਟ ਖੋਲ੍ਹ ਦਿੱਤਾ ਹੈ ਤਾਂ ਜੋ ਔਰਤਾਂ ਨੂੰ ਬਾਹਰ ਜਾ ਕੇ ਆਪਣਾ ਇਲਾਜ ਕਰਵਾਉਣ ਲਈ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਉਨ੍ਹਾਂ ਨੇ ਪੰਜਾਬ ਵਿੱਚ ਹੀ ਇੰਸਟੀਚਿਊਟ ਖੋਲ੍ਹ ਦਿੱਤਾ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।