ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਲੋਕ ਪੰਜਾਬ ਨੂੰ ਛੱਡ ਕੇ ਵਿਦੇਸ਼ਾਂ ਵਿੱਚ ਜਾ ਰਹੇ ਨੇ ਤਾਂ ਜੋ ਉਹ ਆਪਣੇ ਭਵਿੱਖ ਨੂੰ ਚੰਗਾ ਬਣਾ ਸਕਣ ਜਿਸ ਕਰ ਕੇ ਪੰਜਾਬ ਨੂੰ ਛੱਡ ਕੇ
ਬਾਹਰਲੇ ਦੇਸ਼ਾਂ ਵਿੱਚ ਜਾਂਦੇ ਹਨ ਅਤੇ ਉਥੇ ਕੰਮ ਕਰਦੇ ਹਨ ਅਕਸਰ ਪੰਜਾਬ ਦੇ ਲੋਕਾਂ ਵੱਲੋਂ ਕਿਹਾ ਜਾਂਦਾ ਹੈ ਕਿ ਬਾਹਰਲੇ ਦੇਸ਼ਾਂ ਵਿੱਚ ਲੋਕਾਂ ਕੋਲ ਬਹੁਤ ਜ਼ਿਆਦਾ ਪੈਸਾ ਹੈ ਲੋਕਾਂ ਨੂੰ ਉਨ੍ਹਾਂ ਦਾ ਪੈਸਾ ਦਿਸ ਜਾਂਦਾ ਹੈ ਪਰ ਉਸ ਪੈਸੇ ਦੀ ਕੀਮਤ ਦਾ ਨਹੀਂ ਪਤਾ ਹੁੰਦਾ ਕਿ ਉਨ੍ਹਾਂ ਨੇ ਸਪੇਸ ਨੂੰ ਕਿਸ ਹਾਲਾਤਾਂ ਨਾਲ ਕਮਾਇਆ ਹੈ
ਜਿਸ ਦੀ ਜਾਣਕਾਰੀ ਉੱਥੋਂ ਦੇ ਬਜ਼ੁਰਗ ਦਿੰਦੇ ਹਨ ਗੱਲਬਾਤ ਕਰਦਿਆਂ ਦੱਸਣਯੋਗ ਹੈ ਕਿ ਉਹ ਸਵੇਰੇ ਤਿੰਨ ਤੋਂ ਚਾਰ ਵਜੇ ਤੱਕ ਉੱਠ ਜਾਂਦੇ ਹਨ ਅਤੇ ਆਪਣੇ ਆਪਣੇ ਕੰਮ ਵਿੱਚ ਲੱਗੇ ਹੁੰਦੇ ਹਨ ਗਰਮੀ ਵਿੱਚ ਵੀ ਉਨ੍ਹਾਂ ਨੂੰ ਲਗਾਤਾਰ ਮਿਹਨਤ ਕਰਨੀ ਪੈਂਦੀ ਹੈ
ਫਿਰ ਕਿਤੇ ਜਾ ਕੇ ਉਨ੍ਹਾਂ ਨੂੰ ਉੱਥੇ ਡਾਲਰ ਮਿਲਦੇ ਹਨ ਪੁਰੇ ਦੀ ਸਖ਼ਤ ਮਿਹਨਤ ਕਰਨ ਤੋਂ ਬਾਅਦ ਕਿਤੇ ਜਾ ਕੇ ਉਨ੍ਹਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਪੈਸਾ ਮਿਲਦਾ ਹੈ ਸ਼ਾਮ ਤੱਕ ਵੀ ਉਨ੍ਹਾਂ ਨੂੰ ਬਹੁਤ ਦੇਰ ਨਾਲ ਸੌਣ ਨੂੰ ਮਿਲਦਾ ਹੈ ਦਿਨ ਰਾਤ ਦੀ ਮਿਹਨਤ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਮਿਲਦਾ ਹੈ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।