ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿਚ ਠੰਡ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੇ ਲੋਕ ਬਿਮਾਰੀਆਂ ਦਾ ਵੀ ਸਾਹਮਣਾ ਕਰ ਰਹੇ ਹਨ ਮੌਸਮ ਵਿਭਾਗ ਦੇ ਵੱਲੋਂ ਲਗਾਤਾਰ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ
ਮੌਸਮ ਵਿਭਾਗ ਦੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਭਲੇ ਦਿਨਾਂ ਦੇ ਬੱਚੇ ਪੰਜਾਬ ਦੇ ਵਿੱਚ ਸੰਘਣੀ ਧੁੰਦ ਦੇਖੀ ਜਾ ਸਕਦੀ ਹੈ ਇਸ ਦੇ ਨਾਲ ਹੀ ਖੁਸ਼ਕ ਰਹਿਣ ਦੀ ਵੀ ਜਾਣਕਾਰੀ ਮਿਲ ਰਹੀ ਹੈ ਕਈ ਥਾਵਾਂ ਤੇ ਸੀਤ ਲਹਿਰ ਚਲਣ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ
ਇਸ ਮਾਮਲੇ ਸਬੰਧੀ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ ਤਾਂ ਜੋ ਮੌਸਮ ਦੇ ਅਨੁਸਾਰ ਲੋਕਾਂ ਦੇ ਵੱਲੋਂ ਆਪਣੇ ਪ੍ਰਬੰਧ ਕੀਤੇ ਜਾਣ ਅਤੇ ਕਿਸੇ ਵੀ ਪ੍ਰਕਾਰ ਦਾ ਨੁਕਸਾਨ ਨਾ ਹੋਵੇ ਲਿਖਿਆ ਜਾਵੇ ਤਾਂ ਮੌਸਮ ਵਿਭਾਗ ਦੇ ਵੱਲੋਂ ਪਹਿਲਾਂ ਹੀ ਲੋਕਾਂ ਨੂੰ ਇਹ ਜਾਣਕਾਰੀ ਦਿੱਤੀ ਜਾਂਦੀ ਹੈ ਕਿ
ਆਉਣ ਵਾਲੇ ਦਿਨਾਂ ਚ ਕਿਸ ਤਰਾਂ ਦਾ ਮੌਸਮ ਰਹੇਗਾ ਉਸ ਅਨੁਸਾਰ ਲੋਕਾਂ ਨੂੰ ਆਪਣੇ ਪ੍ਰਬੰਧ ਵੀ ਕੀਤੇ ਜਾਂਦੇ ਹਨ ਬੀਜਾ ਤਰਾਂ ਕਰਨ ਵਾਲੇ ਲੋਕਾਂ ਨੂੰ ਮੌਸਮ ਦੇ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਿਆਦਾ ਜ਼ਰੂਰੀ ਹੈ ਕਿਉਂਕਿ ਰਸਤੇ ਵਿੱਚ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਆ ਸਕਦੀ ਹੈ ਸੋ
ਇਸ ਲਈ ਲਗਾਤਾਰ ਅਲਰਟ ਵੀ ਜਾਰੀ ਕੀਤੇ ਜਾ ਰਹੇ ਹਨ ਸੰਘਣੀ ਧੁੰਦ ਦੀ ਵਜਾ ਕਾਰਨ ਆਵਾਜਾਈ ਬਹੁਤ ਬੁਰੇ ਤਰੀਕੇ ਦੇ ਨਾਲ ਪ੍ਰਭਾਵਿਤ ਹੋ ਜਾਂਦੀ ਹੈ ਅਕਸਰ ਅਸੀ ਦੇਖਦੇ ਹਾਂ ਕਿ ਸੰਘਣੀ ਧੁੰਦ ਅਤੇ ਬਚਾਅ ਲੋਕਾਂ ਦੇ ਕੰਮ ਕਾਜ ਬਹੁਤ ਬੁਰੀ ਤਰੀਕੇ ਦੇ ਨਾਲ ਪ੍ਰਭਾਵਿਤ ਹੋ ਜਾਂਦੇ ਹਨ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ