ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਰਕਾਰ ਦੇ ਵੱਲੋਂ ਇਸ ਤਰ੍ਹਾਂ ਦੀਆਂ ਬਹੁਤ ਸਾਰੀਆਂ ਸਕੀਮਾਂ ਲਿਆਂਦੀਆਂ ਜਾਂਦੀਆਂ ਹਨ ਜਿਸਦੇ ਵਿੱਚ ਪਹਿਚਾਣ ਪੱਤਰ ਦੀ ਜ਼ਰੂਰਤ ਪੈਂਦੀ ਹੈ ਅਤੇ ਕਈ ਵਾਰ ਦੇਖਣ ਨੂੰ ਮਿਲਦਾ ਹੈ ਪਹਿਚਾਣ ਪੱਤਰ ਦੇ ਵਿੱਚ ਬਹੁਤ
ਸਾਰੀਆਂ ਗਲਤੀਆਂ ਹੋ ਜਾਂਦੀਆਂ ਹਨ ਜਿਸਦੇ ਚਲਦੇ ਕੁਝ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਪਹਿਚਾਣ ਪੱਤਰ ਦੇ ਵਿੱਚ ਕੁਝ ਤਬਦੀਲੀਆਂ ਕਰਵਾਉਣੀਆਂ ਪੈਂਦੀਆਂ ਹਨ ਜਿਸਦੇ ਲਈ ਕਈ ਵਾਰ ਕੁਝ ਲੋਕਾਂ ਨੂੰ ਬਹੁਤ
ਸਾਰੀਆਂ ਪ੍ਰੇਸ਼ਾਨੀਆਂ ਆਉਂਦੀਆਂ ਹਨ ਪਰ ਇਸ ਦੇ ਚੱਲਦੇ ਹੀ ਸਰਕਾਰ ਦੇ ਵੱਲੋਂ ਕੁਝ ਫੈਸਲੇ ਵੀ ਲਏ ਜਾਂਦੇ ਹਨ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਦੇ ਵੱਲੋਂ ਕਿਸੇ ਪਹਿਚਾਣ ਪੱਤਰ ਦੇ
ਵਿੱਚ ਕੋਈ ਤਬਦੀਲੀ ਕਰਵਾਈ ਜਾ ਰਹੀ ਹੈ ਤਾਂ ਉਸ ਨੂੰ ਔਨਲਾਈਨ ਤਰੀਕੇ ਦੇ ਨਾਲ ਕਰਵਾਉਣ ਲਈ 25 ਰੁਪਏ ਅਤੇ ਔਫਲਾਈਨ ਤਰੀਕੇ ਦੇ ਨਾਲ ਤਬਦੀਲੀ ਕਰਾਉਣ 50 ਰੁਪੈ ਦੀ ਫੀਸ ਲੱਗੇਗੀ ਦੱਸਿਆ ਜਾ ਰਿਹਾ ਹੈ ਕਿ ਸਰਕਾਰ ਦੇ ਵੱਲੋਂ
ਇਹ ਫੈਸਲਾ ਲਿਆ ਗਿਆ ਹੈ ਅਤੇ ਇਸ ਨੂੰ ਜਨਤਕ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਹੋ ਸਕੇ ਸੋ ਜੇਕਰ ਤੁਸੀਂ ਵੀ ਆਪਣੇ ਕਿਸੇ ਵੀ ਪਹਿਚਾਣ ਪੱਤਰ ਦੇ ਵਿੱਚ ਕੋਈ ਤਬਦੀਲੀ ਕਰਵਾ ਰਹੇ ਹੋ ਤਾਂ ਉਪਰੋਕਤ ਵੀਡੀਓ ਵਿਚ ਦੱਸੇ ਗਏ ਹਨ ਤੁਹਾਨੂੰ ਇੱਥੇ ਪੱਚੀ ਤੱਕ ਦਾ ਭੁਗਤਾਣ ਕਰਨਾ ਪੈ ਸਕਦਾ ਹੈ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ