ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣ ਤੋਂ ਸੋਸ਼ਲ ਮੀਡੀਆ ਤੇ ਪੋਸਟ ਜਾਂ ਵੀਡੀਓ ਜਿਹੀਅਾਂ ਸਾਹਮਣੇ ਆ ਜਾਂਦੇ ਹਨ ਜਿਸ ਨੂੰ ਦੇਖ ਕੇ ਲੋਕ ਵੀ ਹੈਰਾਨ ਰਹਿ ਜਾਂਦੇ ਹਨ
ਕੋਈ ਵਿਹੜਿਆਂ ਵਿੱਚ ਲੋਕਾਂ ਵੱਲੋਂ ਆਪਣੇ ਰਿਸ਼ਤਿਆਂ ਨੂੰ ਹੀ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਬਣਾਇਆ ਜਾਂਦਾ ਹੈ ਜਿਸ ਨੂੰ ਦੇਖ ਕੇ ਲੋਕ ਹੈਰਾਨ ਹੋ ਜਾਂਦੇ ਹਨ ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਪਤਨੀ ਵਲੋਂ
ਆਪਣੇ ਪਤੀ ਨਾਲ ਹੀ ਇਕ ਵੱਡਾ ਕਾਂਡ ਕਰ ਦਿੱਤਾ ਗਿਆ ਪੁਲਸ ਵੱਲੋਂ ਇਕ ਨੌਜਵਾਨ ਅਤੇ ਲੜਕੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੇ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਕੀਤੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ
ਉਨ੍ਹਾਂ ਦਾ ਆਪਸੀ ਕੋਈ ਖ਼ਾਸ ਰਿਸ਼ਤਾ ਨਹੀਂ ਹੈ ਲੜਕੀ ਪਹਿਲਾਂ ਹੀ ਵਿਆਹੀ ਹੋਈ ਸੀ ਜਿਸ ਦੌਰਾਨ ਉਹ ਆਪਣੇ ਦੋਸਤ ਨਾਲ ਮਿਲ ਕੇ ਆਪਣੇ ਪਤੀ ਨੂੰ ਮਰਵਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਸੀ ਤਾਂ ਜੋ ਉਹ ਆਪਣੇ ਪਤੀ ਨੂੰ ਮਰਵਾ ਕੇ
ਉਸ ਆਪਣੇ ਦੋਸਤ ਨਾਲ ਰਿਸ਼ਤਾ ਬਣਾ ਸਕੇ ਜਿਸ ਦੌਰਾਨ ਉਨ੍ਹਾਂ ਨੇ ਇਸ ਕੰਮ ਨੂੰ ਅੰਜਾਮ ਦੇਣ ਲਈ ਉਸਦੇ ਘਰਵਾਲੇ ਨੂੰ ਰਸਤੇ ਵਿੱਚ ਘੇਰ ਕੇ ਅਜਿਹੀਆਂ ਸੱਟਾਂ ਮਾਰੇ ਜਿਸ ਨਾਲ ਉਸਦੀ ਮੌਕੇ ਤੇ ਮੌਤ ਹੋ ਗਈ ਅਤੇ ਉਸ ਕੋਲੋਂ ਨਗਦੀ ਵੀਹ ਹਜ਼ਾਰ ਰੁਪਏ ਲੈ ਕੇ
ਫ਼ਰਾਰ ਹੋ ਜਾਂਦੇ ਹਨ ਜਿਸ ਤੋਂ ਬਾਅਦ ਪੁਲੀਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਅਤੇ ਇਸ ਮਾਮਲੇ ਤੇ ਕਾਰਵਾਈ ਕਰਦਿਆਂ ਉਨ੍ਹਾਂ ਤੋਂ ਕਈ ਖੁਲਾਸੇ ਕਰਵਾਏ ਅਤੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।