ਦੋਸਤੋ ਦੱਸ ਦਈਏ ਪੰਜਾਬ ਦੇ ਵਿੱਚ ਲੋਹੜੀ ਅਤੇ ਬਸੰਤ ਵਾਲੇ ਦਿਨ ਬਹੁਤ ਹੀ ਸੌਕ ਦੇ ਨਾਲ ਪਤੰਗ ਉਡਾਏ ਜਾਂਦੇ ਹਨ। ਨੌਜਵਾਨ ਅਤੇ ਬੱਚੇ ਪਤੰਗ ਉਡਾਉਣ ਦੇ ਵਿੱਚ ਬਹੁਤ ਜ਼ਿਆਦਾ ਦਿਲਚਸਪੀ ਲੈਂਦੇ ਹਨ। ਦੋਸਤੋ ਇਨ੍ਹਾਂ ਦਿਨਾਂ ਦੇ ਵਿੱਚ ਪਤੰਗਬਾਜ਼ੀ ਕਾਫੀ ਜ਼ਿਆਦਾ ਕੀਤੀ ਜਾਂਦੀ ਹੈ।
ਦੋਸਤੋ ਪਿਛਲੇ ਕੁੱਝ ਸਾਲਾਂ ਤੋਂ ਇਸ ਤੁਹਿਆਰ ਤੇ ਕਾਲੇ ਬੱਦਲ ਛਾ ਗਏ ਹਨ। ਜਿਸ ਦਾ ਨਾਮ ਚਾਈਨਾ ਡੋਰ ਹੈ। ਜਿਸ ਕਰ ਕੇ ਕਈ ਕੀਮਤੀ ਜਾਨਾਂ ਵੀ ਚਲੀਆਂ ਗਈਆਂ ਹਨ। ਦੋਸਤੋ ਕਈਆਂ ਨੂੰ ਅਜਿਹੇ ਜ਼ਖਮ ਮਿਲ ਗਏ ਹਨ ਜਿਨ੍ਹਾਂ ਨੂੰ ਸਾਰੀ ਉਮਰ ਯਾਦ ਰਹਿਣਗੇ।
ਅਤੇ ਉਨ੍ਹਾਂ ਦੇ ਚਿਹਰੇ ਤੇ ਵੀ ਰਹਿਣਗੇ।ਦੱਸ ਦਈਏ ਇਸ ਚਾਈਨਾ ਡੋਰ ਦੇ ਕਰਕੇ ਕਈ ਕੀਮਤੀ ਜਾਨਾਂ ਗਈਆਂ ਹਨ। ਪ੍ਰਸ਼ਾਸ਼ਨ ਵੱਲੋਂ ਇਹ ਚਾਈਨਾ ਡੋਰ ਨੂੰ ਵੇਚਣ ਵਾਲਿਆਂ ਦੇ ਨੱਥ ਪਾਉਣ ਲਈ ਸਮੇਂ-ਸਮੇਂ ਛਾਪੇ ਮਾਰੀ ਵੀ ਕੀਤੀ ਜਾਂਦੀ ਹੈ।
ਇਸਨੂੰ ਵੇਚਣ ਵਾਲਿਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਬਣਦੀ ਕਾਰਵਾਈ ਵੀ ਕੀਤੀ ਜਾਂਦੀ ਹੈ। ਫਿਰ ਵੀ ਇਸ ਚਾਈਨਾ ਡੋਰ ਨੂੰ ਵੇਚਣ ਵਾਲਿਆਂ ਦਾ ਕਾਲਾ ਧੰਦਾ ਜਾਰੀ ਹੈ। ਕੁਝ ਲੋਕ ਆਪਣੇ ਸੁਆਦਾਂ ਅਤੇ ਲਾਲਚ ਕਰਕੇ ਦੂਜਿਆਂ ਦੀ ਜਿੰਦਗੀ ਨਾਲ ਕਿਸ ਤਰ੍ਹਾਂ ਖਿਲਵਾੜ ਕਰਦੇ ਹਨ
ਇਹ ਗੱਲ ਕਿਸੇ ਤੋਂ ਲੁਕੀ ਨਹੀਂ ਹੈ। ਹੁਣ ਖੰਨਾ ਪੁਲਸ ਦੇ ਵੱਲੋਂ ਇਕ ਸ਼ਲਾਘਾਯੋਗ ਕਦਮ ਕੀਤਾ ਗਿਆ ਹੈ। ਦੋਸਤੋ ਹੁਣ ਚਾਈਨਾ ਡੋਰ ਵੇਚਣ ਵਾਲਿਆਂ ਤੇ ਹੁਣ ਧਾਰਾ 307 ਵੀ ਲਗਾਈ ਯਾਰੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ