ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕੁਝ ਜਾਣਦੇ ਪੰਜਾਬ ਵਿੱਚ ਗੈਂਗਸਟਰਾਂ ਦਾ ਆਂਤਕ ਵਧ ਰਿਹਾ ਸੀ ਜਿਸ ਤੋਂ ਬਾਅਦ ਪੰਜਾਬ ਪੁਲਸ ਵੱਲੋਂ ਆਮ ਆਦਮੀ ਪਾਰਟੀ ਦੇ ਹਦਾਇਤਾਂ ਅਨੁਸਾਰ ਉਨ੍ਹਾਂ ਗੈਂਗਸਟਰਾਂ ਉਪਰ ਸ਼ਿਕੰਜਾ ਕਸਿਆ ਜਾ ਰਿਹਾ ਹੈ
ਲਗਾਤਾਰ ਪੁਲੀਸ ਵੱਲੋਂ ਗੈਂਗਸਟਰਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਰਿਹਾ ਹੈ ਤੇ ਪੁਲਸ ਲਗਾਤਾਰ ਐਕਸ਼ਨ ਬਚਾ ਰਹੀ ਹੈ ਕਈ ਗੈਂਗਸਟਰਾਂ ਨੂੰ ਪੁਲਸ ਵੱਲੋਂ ਐਨਕਾਊਂਟਰ ਵਿੱਚ ਵੀ ਮਾਰਿਆ ਗਿਆ ਹੈ ਜਿਸ ਦੇ ਡਰ ਤੋਂ ਗੈਂਗਸਟਰਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ
ਜਿਸ ਤੋਂ ਬਾਅਦ ਪੁਲਸ ਨੇ ਇਕ ਵਾਰ ਫਿਰ ਗੈਂਗਸਟਰਾਂ ਨੂੰ ਭਾਜੜਾਂ ਪਾ ਦਿੱਤੀਆਂ ਰਜਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੁਲੀਸ ਵੱਲੋਂ ਪੰਦਰਾਂ ਅਗਸਤ ਨੂੰ ਲੈ ਕੇ ਚੈਕਿੰਗ ਦੌਰਾਨ ਨਾਕਾ ਲਗਾਇਆ ਗਿਆ ਸੀ ਜਿਸ ਸਮੇਂ ਉਨ੍ਹਾਂ ਨੂੰ ਇੱਕ ਗੱਡੀ ਉੱਪਰ ਸ਼ੱਕ ਹੋਇਆ ਫਿਰ ਉਨ੍ਹਾਂ ਨੇ
ਉਸ ਗੱਡੀ ਨੂੰ ਚੈੱਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਗੱਡੀ ਵਾਲੇ ਉਥੋਂ ਫ਼ਰਾਰ ਹੋ ਗਏ ਜਿਸ ਤੋਂ ਬਾਅਦ ਪੁਲੀਸ ਵਾਲਿਆਂ ਵੱਲੋਂ ਉਸ ਦਾ ਪਿੱਛਾ ਕੀਤਾ ਗਿਆ ਅਤੇ ਗੱਡੀ ਦੇ ਟਾਇਰਾਂ ਵਿੱਚ ਗੋਲੀਆਂ ਮਾਰ ਕੇ ਫੜਨ ਦੀ ਕੋਸ਼ਿਸ਼ ਕੀਤੀ ਗਈ ਪਰ ਉਥੋਂ ਬਦਮਾਸ਼ ਫਰਾਰ ਹੁੰਦੇ ਹੋਏ ਗੱਡੀ ਨੂੰ ਭਜਾ ਕੇ ਲੈ ਗਏ ਪਰ
ਪੁਲੀਸ ਵਾਲਿਆਂ ਵੱਲੋਂ ਲਗਾਤਾਰ ਪਿੱਛਾ ਕੀਤਾ ਗਿਆ ਤੇ ਅਖੀਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਿਸ ਤੋਂ ਬਾਅਦ ਪੰਜਾਬ ਪੁਲਸ ਨੇ ਹਿਰਾਸਤ ਵਿੱਚ ਲੈ ਕੇ ਬਾਕੀ ਦੀ ਬਣਦੀ ਕਾਰਵਾਈ ਪੂਰੀ ਕੀਤੀ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।