ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਦੇਸ਼ ਦੀ ਸੁਰੱਖਿਆ ਕਰਨ ਲਈ ਵਾਡਰਾ ਤੇ ਤੈਨਾਤ ਨੌਜਵਾਨਾਂ ਵੱਲੋਂ ਸਾਡੀ ਸੁਰੱਖਿਆ ਕੀਤੀ ਜਾਂਦੀ ਹੈ ਜੋ ਹਰ ਵਕਤ ਆਪਣੀ ਜਾਨ ਨੂੰ ਦੇਸ਼ ਦੀ ਹਿਫ਼ਾਜ਼ਤ ਕਰਨ ਲਈ ਵਾਰਨ ਨੂੰ ਤਿਆਰ ਰਹਿੰਦੇ ਹਨ ਇਹ ਜਵਾਨ ਦੇਸ਼ ਦੀ ਸੁਰੱਖਿਆ ਕਰਨ ਲਈ ਆਪਣੇ ਘਰ ਬਾਰ ਛੱਡ ਕੇ ਵਾਡਰਾ ਤੇ ਹਰ ਵਕਤ ਤੈਨਾਤ ਰਹਿੰਦੇ ਹਨ ਉੱਥੇ ਹੀ ਉਨ੍ਹਾਂ ਨੂੰ ਇਹ ਵੀ ਯਕੀਨ ਹੁੰਦਾ ਹੈ ਕਿ
ਉਨ੍ਹਾਂ ਤੋਂ ਪਿੱਛੋ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਦੇਸ਼ ਦੇ ਲੋਕਾਂ ਵੱਲੋਂ ਕੀਤੀ ਜਾਵੇਗੀ ਅਤੇ ਪ੍ਰਸ਼ਾਸਨ ਉਨ੍ਹਾਂ ਦੀ ਦੇਖ ਰੇਖ ਕਰੇਗਾ ਪਰ ਇਕ ਜਵਾਨ ਦੇ ਪਰਿਵਾਰ ਨਾਲ ਕੁਝ ਅਜਿਹਾ ਭਾਣਾ ਵਾਪਰ ਗਿਆ ਜਿਸ ਨੂੰ ਸੁਣ ਕੇ ਆਰਮੀ ਜਵਾਨ ਵੀਰਾਂ ਦਾ ਲੋਕਾਂ ਉਪਰੋਂ ਵਿਸ਼ਵਾਸ ਉੱਠ ਜਾਵੇਗਾ ਮਾਮਲਾ ਸਾਹਮਣੇ ਆਇਆ ਹੈ ਗੰਗਾਨਗਰ ਤੋਂ ਜਿੱਥੇ ਇਕ ਆਰਮੀ ਵਿੱਚ ਕੰਮ ਕਰਦੇ ਜਵਾਨ ਦੇ ਘਰ ਕੁਝ ਚੋਰਾਂ ਵਲੋਂ ਚੋਰੀ ਕੀਤੀ ਗਈ ਹੈ ਦੱਸਿਆ ਜਾਂਦਾ ਹੈ ਕਿ ਉਸ ਜਵਾਨ ਦੀ ਪਤਨੀ ਆਪਣੇ ਘਰ ਨੂੰ ਤਾਲਾ ਲਾ ਕੇ ਰੱਖੜੀ ਬੰਨ੍ਹਣ ਗਈ ਹੋਈ ਸੀ
ਇਸ ਮੌਕੇ ਚੋਰਾਂ ਵੱਲੋਂ ਉਨ੍ਹਾਂ ਦੇ ਘਰ ਵਿੱਚ ਚੋਰੀ ਕੀਤੀ ਗਈ ਤਿੱਨ ਲੱਖ ਰੁਪਏ ਨਕਦ ਅਤੇ ਸੱਤ ਤੋਲੇ ਸੋਨੇ ਦੀ ਚੋਰੀ ਕੀਤੀ ਗਈ ਹੈ ਜਿਸ ਤੋਂ ਬਾਅਦ ਜਦੋਂ ਅਗਲੀ ਸ਼ਾਮ ਨੂੰ ਘਰ ਪਰਤੀ ਤਾਂ ਘਰ ਦੇ ਹਾਲਾਤ ਦੇਖ ਕੇ ਹੱਕੀ ਬੱਕੀ ਰਹਿ ਗਈ ਜਿਸ ਤੋਂ ਬਾਅਦ ਉਸ ਨੇ ਪੁਲੀਸ ਨੂੰ ਇਸਦੀ ਜਾਣਕਾਰੀ ਦਿੱਤੀ ਹੁਣ ਦੇਖਦੇ ਹਾਂ ਕਿ ਪੁਲਸ ਪ੍ਰਸ਼ਾਸਨ ਉਸ ਨੌਜਵਾਨ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਚੋਰਾਂ ਨੂੰ ਫੜ ਸਕਦੀ ਹੈ ਕਿ ਨਹੀਂ ਜੋ ਸਾਡੇ ਦੇਸ਼ ਚ ਰੱਖਿਆ ਕਰਨ ਲਈ ਵਾਡਰ ਤੇ ਜਾਨ ਨਿਸਾਵਰ ਕਰਨ ਲਈ ਤਿਆਰ ਖੜ੍ਹਾ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।