ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਬਹੁਤ ਸਮੇਂ ਤੋਂ ਸਿੱਖਾਂ ਨੂੰ ਬੰਦੀ ਬਣਾ ਕੇ ਜੇਲ੍ਹਾਂ ਵਿੱਚ ਰੱਖਿਆ ਗਿਆ ਹੋਇਆ ਹੈ ਕਈ ਕਈ ਸਾਲ ਜੇਲ੍ਹ ਚ ਸੜਨ ਤੋਂ ਬਾਅਦ ਵੀ ਉਨ੍ਹਾਂ ਨੂੰ ਰਿਹਾਈ ਦੀ ਕੋਈ ਆਸ ਨਹੀਂ ਮਿਲ ਰਹੇ
ਜਿਸ ਨੂੰ ਲੈ ਕੇ ਲੋਕਾਂ ਵੱਲੋਂ ਕਈ ਧਰਨੇ ਵੀ ਦਿੱਤੇ ਗਏ ਪਰ ਉਨ੍ਹਾਂ ਦਾ ਕੁਝ ਵੀ ਨਹੀਂ ਬਣਿਆ ਜਿਨ੍ਹਾਂ ਲੋਕਾਂ ਨੇ ਇਸ ਖ਼ਿਲਾਫ਼ ਆਵਾਜ਼ ਉਠਾਈ ਤਾਂ ਉਨ੍ਹਾਂ ਨੂੰ ਵੀ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਤਾਂ ਜੋ ਲੋਕ ਇਸ ਦੇ ਖ਼ਿਲਾਫ਼ ਆਵਾਜ਼ ਉਠਾਉਣਾ ਬੰਦ ਕਰ ਦੇਣਾ
ਜਿਸ ਦੇ ਚੱਲਦਿਆਂ ਅਕਾਲੀ ਦਲ ਆਗੂਆਂ ਨੇ ਵੀ ਬੰਦੀ ਸਿੱਖਾਂ ਨੂੰ ਛੁਡਾਉਣ ਲਈ ਧਰਨੇ ਦਿੱਤੇ ਸੀ ਜਿਸ ਤੋਂ ਬਾਅਦ ਹੁਣ ਬਿੱਟੂ ਨੇ ਵੀ ਪੱਤਰਕਾਰਾਂ ਨੂੰ ਕਿਹਾ ਕਿ ਸਿੱਖ ਕੌਮ ਉਨ੍ਹਾਂ ਵਿੱਚੋਂ ਹੈ ਜੋ ਆਪਣੀ ਕੌਮ ਇਹ ਹੀ ਨਹੀਂ ਬਲਕਿ ਹਿੰਦੂ ਅਤੇ ਮੁਸਲਮਾਨਾਂ ਲਈ ਵੀ ਆਪਣੇ ਆਪ ਨੂੰ ਨਿਸ਼ਾਵਰ ਕਰ ਦਿੰਦੇ ਨੇ
ਉਨ੍ਹਾਂ ਸਿੱਖ ਕੌਮ ਦੇ ਯੋਧਿਆਂ ਨੇ ਹਿੰਦੂ ਅਤੇ ਮੁਸਲਮਾਨਾਂ ਦੀਆਂ ਧੀਆਂ ਦੀ ਇੱਜ਼ਤ ਦੀ ਰੱਖਿਆ ਕੀਤੀ ਫਿਰ ਵੀ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਬੰਦੀ ਦੇ ਤੌਰ ਤੇ ਰੱਖਿਆ ਗਿਆ ਹੋਇਆ ਹੈ ਉੱਥੇ ਕਿਸ ਤਰਫ਼ ਤੋਂ ਰਿਹਾਈ ਦੀ ਕੋਈ ਉਮੀਦ ਨਹੀਂ ਆ ਰਹੀ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ