ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਰੋਜ਼ਾਨਾ ਸ਼ੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਵੀਡੀਓ ਅਪਲੋਡ ਕੀਤੀਆਂ ਜਾਂਦੀਆਂ ਹਨ। ਜਿਹਨਾਂ ਵਿਚੋਂ ਬਹੁਤ ਸਾਰੀਆਂ ਵੀਡੀਓ ਵਾਇਰਲ ਹੀ ਹੋ ਜਾਂਦੀਆਂ ਹਨ। ਅੱਜ ਕੱਲ੍ਹ ਡਾਂਸਰਾਂ ਵੱਲੋਂ ਵਿਆਹ-ਸ਼ਾਦੀਆਂ ਉੱਤੇ ਸਟੇਜ ਤੇ ਡਾਂਸ ਕੀਤਾ ਜਾਂਦਾ। ਜਿਸ ਦੀਆਂ ਉਹ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਵੀ ਅਪਲੋਡ ਕਰ ਦਿੰਦੀਆਂ ਹਨ। ਜਿਸ ਕਾਰਨ ਉਨ੍ਹਾਂ ਦੀ ਵੀਡੀਓ
ਸੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਹਨ। ਇਸ ਤਰ੍ਹਾਂ ਡਾਂਸਰਾਂ ਸ਼ੋਸ਼ਲ ਮੀਡੀਆ ਤੇ ਮਸ਼ਹੂਰ ਵੀ ਹੋ ਜਾਂਦੀਆਂ ਹਨ ਅਤੇ ਪੈਸੇ ਵੀ ਕਮਾ ਲੈਂਦੀਆਂ ਹਨ। ਅੱਜ-ਕੱਲ ਸੋਸ਼ਲ ਮੀਡੀਆ ਤੇ ਡਾਂਸਰਾਂ ਦੀਆਂ ਵੀਡੀਓ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ। ਜਿਸ ਕਾਰਨ ਅਜਿਹੀਆ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਹਨ। ਅੱਜ ਅਸੀਂ ਤੁਹਾਨੂੰ ਸ਼ੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਅਜਿਹੀਆਂ ਹੀ ਕੁਝ
ਵੀਡੀਓ ਬਾਰੇ ਜਾਣਕਾਰੀ ਦੇਵਾਂਗੇ। ਪਹਿਲੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਡਾਂਸਰ ਜੋ ਪੰਜਾਬੀ ਗਾਣੇ ਉੱਤੇ ਵਿਆਹ ਦੇ ਮੌਕੇ ਤੇ ਸਟੇਜ ਤੇ ਚੜ੍ਹ ਕੇ ਬਹੁਤ ਵਧੀਆ ਡਾਂਸ ਕਰ ਰਹੀ ਸੀ। ਉਥੇ ਮੌਜੂਦ ਹਰ ਕੋਈ ਉਸ ਦੇ ਡਾਂਸ ਨੂੰ ਦੇਖ ਕੇ
ਉਸ ਦੀ ਤਾਰੀਫ਼ ਕਰ ਰਿਹਾ ਸੀ। ਤੁਹਾਨੂੰ ਦੱਸ ਦਈਏ ਕਿ ਉਸ ਡਾਂਸਰ ਨੇ ਗੁਲਾਬੀ ਰੰਗ ਦਾ ਪੰਜਾਬੀ ਸੂਟ ਪਾਇਆ ਸੀ। ਉਸ ਬਹੁਤ ਜ਼ਿਆਦਾ ਜੱਚ ਰਿਹਾ ਸੀ। ਦੂਜੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਦੋ ਡਾਂਸਰਾਂ ਜੋ ਪੰਜਾਬੀ ਗਾਣੇ ਅਤੇ ਵਿਆਹ ਦੇ ਮੌਕੇ ਤੇ ਨੱਚ ਉਹਨਾਂ ਦਾ ਵੀ ਬਹੁਤ ਵਧੀਆ ਸੀ। ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ