ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦਰਅਸਲ ਇਹ ਵੀਡੀਓ ਇਕ ਲੁਧਿਆਣਵੀ ਹੋਟਲ ਦੀ ਹੈ ਜਿੱਥੇ ਪੁਲੀਸ ਨੂੰ ਸੂਚਨਾ ਮਿਲੀ ਕਿ ਇਸ ਹੋਟਲ ਵਿੱਚ ਬਾਹਰਲੇ ਸੂਬਿਆਂ ਤੋਂ ਕੁੜੀਆਂ ਮੰਗਵਾ ਕੇ
ਅਸ਼ਲੀਲ ਡਾਂਸ ਕੀਤਾ ਜਾ ਰਿਹਾ ਹੈ ਇਸ ਤੋਂ ਬਾਅਦ ਪੁਲਸ ਨੇ ਰੇਡ ਕਰ ਮੌਜਾਂ ਲੁੱਟ ਰੀਨਾ ਕਾਰੋਬਾਰੀਆਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਜਿਸ ਵਿੱਚ ਛੇ ਮਹਿਲਾਵਾਂ ਤੇ ਦਰਜਨ ਦੇ ਕਰੀਬ ਕਾਰੋਬਾਰੀ ਸ਼ਾਮਿਲ ਸੀ ਜਿਨ੍ਹਾਂ ਨੂੰ ਹੁਣ ਪੁਲੀਸ ਨੇ ਗ੍ਰਿਫ਼ਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ
ਲੜਕੀਆਂ ਨਾਲ ਸ਼ਰ੍ਹੇਆਮ ਇਸ ਤਰ੍ਹਾਂ ਦਾ ਡਾਂਸ ਕਰਨ ਵਾਲੀ ਕੋਈ ਹੋਰ ਨਹੀਂ ਸਗੋਂ ਵੱਡੇ ਵੱਡੇ ਵਪਾਰੀ ਤੇ ਬੀਜੀਪੀ ਦਾ ਇੱਕ ਕਰਮਚਾਰੀ ਹੈ ਜੋ ਕਿ ਸ਼ਰ੍ਹੇਆਮ ਬਾਹਰੋਂ ਕੁਡ਼ੀਆਂ ਨੂੰ ਮੰਗਵਾ ਕੇ ਅਸ਼ਲੀਲ ਡਾਂਸ ਕਰਦੇ ਹਨ ਜਿਸ ਤੋਂ ਬਾਅਦ ਪੁਲਸ ਨੇ ਉਸ ਹੋਟਲ ਚ ਰੇਡ ਮਾਰ ਦਿੱਤੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ