ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਹਨ ਜੋ ਸੋਸ਼ਲ ਮੀਡੀਆ ਤੇ ਕਾਫੀ ਲੋਕ ਚਰਚਾ ਵਿੱਚ ਆਉਂਦੇ ਰਹਿੰਦੇ ਨੇ ਜੋ ਆਪਣੇ ਦੁਆਰਾ ਬਣਾ ਕੇ ਵੀਡੀਓ ਸੋਸ਼ਲ ਮੀਡੀਆ ਤੇ ਪਾਉਂਦੇ ਹਨ ਕਈ ਲੋਕਾਂ ਵੱਲੋਂ
ਉਨ੍ਹਾਂ ਨੂੰ ਚੰਗੇ ਮੈਸੇਜ ਵੀ ਕੀਤੇ ਜਾਂਦੇ ਹਨ ਪਰ ਉੱਥੇ ਹੀ ਕੁਝ ਲੋਕਾਂ ਵੱਲੋਂ ਉਨ੍ਹਾਂ ਨੂੰ ਗਲਤ ਕੁਮੈਂਟ ਕੀਤੇ ਜਾਂਦੇ ਹਨ ਕਿਉਂਕਿ ਲੋਕਾਂ ਦਾ ਅਕਸਰ ਇਹੀ ਕੰਮ ਹੁੰਦਾ ਹੈ ਕਿਉਕਿ ਲੋਕ ਖਾਂਦੇ ਪੀੰਦੇ ਨੂੰ ਦੇਖ ਜਰਦੇ ਨਹੀਂ ਕੁਝ ਅਜਿਹੀ ਹੀ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਜੋ ਕਿ
ਸੋਸ਼ਲ ਮੀਡੀਆ ਤੇ ਬਹੁਤ ਹੀ ਮਸ਼ਹੂਰ ਹੋ ਰਹੀ ਹੈ ਪੂਜਾ ਨਾਮ ਦੀ ਇਕ ਔਰਤ ਜੋ ਆਪਣੀਆਂ ਵੀਡੀਓ ਸੋਸ਼ਲ ਮੀਡੀਆ ਤੇ ਪਾਉਂਦੀ ਰਹਿੰਦੀ ਹੈ ਅੱਜ ਲੋਕਾਂ ਵੱਲੋਂ ਉਸ ਨੂੰ ਬਹੁਤ ਪਿਆਰ ਦਿੱਤਾ ਜਾਂਦਾ ਹੈ ਪਰ ਕੁਝ ਲੋਕਾਂ ਵੱਲੋਂ ਉਸ ਨੂੰ ਗ਼ਲਤ ਵੀ ਕਿਹਾ ਜਾਂਦਾ ਹੈ ਜੋ
ਇਸ ਤਰ੍ਹਾਂ ਸ਼ਰ੍ਹੇਆਮ ਵੀਡੀਓ ਪਾ ਰਹੀ ਹੈ ਪਰ ਉਸ ਤੋਂ ਬਾਅਦ ਉਸ ਨੇ ਇੰਟਰਵਿਊ ਦੌਰਾਨ ਕਿਹਾ ਹੈ ਕਿ ਉਹ ਹਮੇਸ਼ਾ ਆਪਣੇ ਪੰਜਾਬੀ ਕਲਚਰ ਵਿੱਚ ਰਹਿ ਕੇ ਹੀ ਵੀਡਿਓ ਪਾਉਂਦੀ ਹੈ ਲੋਕਾਂ ਵਾਂਗੂੰ ਛੋਟੇ ਕੱਪੜੇ ਪਾ ਕੇ ਲੋਕਾਂ ਦੇ ਸਾਹਮਣੇ ਨਹੀਂ ਆਉਂਦੀ ਅੱਜ ਉਹ ਆਪਣੀ ਮਿਹਨਤ ਨਾਲ ਕਮਾ ਕੇ ਖਾਂਦੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡਿਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।