ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ
ਪਹੁੰਚਦੀ ਹੋ ਸਕੇ। ਈ ਸ਼ਰਮ ਕਾਰਡ ਦੇ ਲਾਭ ਦੀ ਗੱਲ ਦੋਸਤੋ ਦੇਸ਼ ਵਿੱਚ ਅਸੰਗਠਿਤ ਖੇਤਰ ਦੇ ਨਾਲ ਜੁੜੇ ਲੋਕਾਂ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਤੇ ਉਨ੍ਹਾਂ ਨੂੰ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਲਈ ਭਾਰਤ ਸਰਕਾਰ ਕਈ ਯੋਜਨਾਵਾਂ ਚਲਾਉਂਦੀ ਹੈ। ਇਸ ਵਿਚ ਸਰਕਾਰ ਨੇ ਇਕ ਸਕੀਮ ਚਲਾਈ ਸੀ ਜਿਸ ਨੂੰ ਆਪਾਂ ਈ ਸ਼ਰਮ ਕਾਰਡ ਦੇ ਨਾਂ ਨਾਲ ਜਾਣਦੇ ਹਨ।
ਇਸ ਯੋਜਨਾ ਦੇ ਤਹਿਤ ਅਸੰਗਠਿਤ ਖੇਤਰ ਨਾਲ ਸੰਬੰਧ ਰੱਖਣ ਵਾਲੇ ਲੋਕਾਂ ਦੇ ਇਹ ਸ਼ਰਮ ਕਾਰਡ ਬਣਵਾਏ ਜਾ ਰਹੇ ਹਨ ਇਹ ਸ਼ਰਮ ਕਾਰਡ ਧਾਰਕਾਂ ਨੂੰ ਸਰਕਾਰ ਵੱਲੋਂ ਕਿਸ਼ਤਾਂ ਦੇ ਰੂਪ ਦੇ ਵਿੱਚ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ ਜਦੋਂ ਵੀ ਕੋਈ ਦੇਸ਼ ਵਿੱਚ ਆਫ਼ਤ ਆਉਂਦੀ ਹੈ। ਉਸ ਦੌਰਾਨ ਦੋਸਤੋ ਦੱਸ ਦੇਈਏ ਜਿਵੇਂ ਪਿਛਲੇ ਸਾਲ ਕੋਰੋਨਾ ਆਇਆ ਸੀ ਉਸ
ਦੌਰਾਨ ਸਰਕਾਰ ਨੂੰ ਮਹਿਸੂਸ ਹੋਇਆ ਗ਼ਰੀਬ ਲੋਕਾਂ ਨੂੰ ਕਿਵੇਂ ਮਦਦ ਪਹੁੰਚਾਈ ਜਾ ਸਕੇ। ਇਸ ਕਰਕੇ ਸਰਕਾਰ ਨੇ ਕੋਰੋਨਾ ਜਾਣ ਤੋਂ ਬਾਅਦ ਇਹ ਸ਼ਰਮ ਕਾਰਡ ਚਾਲੂ ਕਰ ਦਿੱਤਾ ਸੀ ਤਾ ਜੋ ਇਹੋ ਜਿਹੇ ਲੋਕਾਂ ਦਾ ਸਰਕਾਰ ਕੋਲ ਡਾਟਾ ਹੋ ਸਕੇ ਜੇਕਰ ਕਦੇ ਵੀ ਉਨ੍ਹਾਂ ਨੂੰ ਕੋਈ ਅਜਿਹੀ ਲੋਡ਼ ਪੈ ਸਕੇ ਤਾਂ ਸਰਕਾਰ ਵੱਲੋਂ ਉਨ੍ਹਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਸਕੇ।
ਦੋਸਤੋ ਈ ਸ਼ਰਮ ਕਾਰਡ ਧਾਰਕਾਂ ਨੂੰ ਦੋ ਲੱਖ ਰੁਪਏ ਤੱਕ ਦਾ ਲਾਭ ਮਿਲ ਸਕਦਾ ਹੈ ਦੋਸਤੋ ਜੇਕਰ ਕਿਸੇ ਮਜ਼ਦੂਰ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਨੂੰ ਕੁਝ ਨਹੀਂ ਮਿਲਦਾ ਜੇਕਰ ਉਸ ਕੋਲ ਈ ਸਰਮ ਕਾਰਡ ਹੈ ਤਾ ਉਸ ਦੇ ਪਰਿਵਾਰ ਨੂੰ ਦੋ ਲੱਖ ਤੱਕ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਜੇਕਰ ਉਹ ਮਜ਼ਦੂਰ ਕੰਮ ਕਰਨ ਦੇ ਯੋਗ ਨਹੀਂ ਰਹਿੰਦਾ ਤਾਂ ਇਸ ਹਾਲਤ ਵਿੱਚ ਸਰਕਾਰ ਉਸ ਨੂੰ ਇੱਕ ਲੱਖ ਰੁਪਏ ਤੱਕ ਪ੍ਰਦਾਨ ਕਰਦੀ ਹੈ।