ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ
ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਦੋਸਤੋ ਅੱਜਕੱਲ੍ਹ ਦੇ ਸਮੇਂ ਚ ਮਾਨਸਿਕ ਪ੍ਰੇਸ਼ਾਨੀਆਂ ਕਾਰਨ ਇੰਨੇ ਜ਼ਿਆਦਾ ਪਰੇਸ਼ਾਨ ਹੋ ਚੁੱਕੇ ਹਨ। ਉਨ੍ਹਾਂ ਦੇ ਵੱਲੋਂ ਆਪਣੀ ਇਸੇ ਮਾਨਸਿਕ ਪ੍ਰੇਸ਼ਾਨੀ ਕਾਰਨ ਕਈ ਪ੍ਰਕਾਰ ਦੇ ਵੱਡੇ ਕਦਮ ਚੁੱਕੇ ਜਾ ਰਹੇ ਹਨ। ਦੋਸਤੋ ਜਿਹੜੇ ਸਭ ਨੂੰ ਹੈਰਾਨ ਕਰਕੇ ਰੱਖ
ਦਿੰਦੇ ਹਨ ਇਸੇ ਵਿਚਾਲੇ ਇੱਕ ਮਸ਼ਹੂਰ ਅਦਾਕਾਰ ਦੇ ਵੱਲੋਂ ਇਕ ਅਜਿਹਾ ਕਾਰਾ ਕੀਤਾ ਗਿਆ।ਜਿਸ ਕਰਕੇ ਉਸ ਦੀ ਜਾਨ ਚਲੀ ਗਈ ਦਰਅਸਲ ਇੱਕ ਮਸ਼ਹੂਰ ਅਦਾਕਾਰ ਦੇ ਵੱਲੋਂ ਆਪਣੇ ਘਰ ਦੇ ਵਿੱਚ ਹੀ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਜਿਸ ਦੇ
ਚਲਦਿਆਂ ਹੁਣ ਫ਼ਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।ਦੋਸਤੋਂ ਤਾਮਿਲ ਫ਼ਿਲਮ ਇੰਡਸਟਰੀ ਤੋਂ ਇਹ ਖਬਰ ਸਾਹਮਣੇ ਆਈ ਹੈ। ਦੋਸਤੋ ਤਾਮਿਲ ਅਦਾਕਾਰਾ ਪੌਲੀਨ ਜੈਸਿਕਾ ਨੇ ਚੇਨੱਈ ਚ ਖੁਦਕੁਸ਼ੀ ਕਰ ਲਈ ਗਈ। ਉਸ ਦੀ ਲਾਸ਼ ਵਿਰੁਗਮਬੱਕਮ ਵਿਖੇ
ਉਸ ਦੇ ਕਮਰੇ ਚ ਲਟਕਦੀ ਮਿਲੀ ਹੈ।ਦੋਸਤੋ ਪੌਲੀਨ ਜੈਸਿਕਾ ਦੀ ਪਛਾਣ ਦੀਪੂ ਵਜੋਂ ਹੋਈ ਹੈ ਉਸ ਨੇ ਇਹ ਇਹ ਲੀਡ ਰੋਲ ਵੈਦਿਆ ਫ਼ਿਲਮਾਂ ਕੀਤਾ ਸੀ।ਦੋਸਤੋਂ ਪੁਲਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।ਦੋਸਤੋਂ ਹੋਰ ਜਾਣਕਾਰੀ ਲਈ ਵੀਡੀਓ ਵੇਖੋ।