ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੂ ਜਾਣ ਦਿਉ ਹੁਣ ਮੌਸਮ ਦੇ ਬਦਲਣ ਨਾਲ ਖਾਂਸੀ ਜ਼ੁਕਾਮ ਅਤੇ ਸਰਦੀ ਦੇ ਲੱਛਣ ਆਮ ਹੀ ਦੇਖਣ ਨੂੰ ਮਿਲ ਜਾਂਦੇ ਹਨ ਜਿਸ ਨਾਲ ਉਨ੍ਹਾਂ ਨੂੰ ਕਾਫ਼ੀ
ਮੁਸ਼ਕਿਲਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਪਰ ਅੱਜ ਦੀ ਜਾਣਕਾਰੀ ਵਿੱਚ ਤੁਹਾਡੇ ਲਈ ਇਕ ਦੇਸੀ ਨੁਸਖਾ ਲੈ ਕੇ ਹਾਜ਼ਰ ਹੈ ਜਿਸ ਨੂੰ ਲੱਗਣ ਤੋਂ ਪਹਿਲਾਂ ਹੀ ਤੁਸੀਂ ਉਸ ਦਾ ਸੇਵਨ ਕਰਨ ਨਾਲ ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ
ਇਸ ਲਈ ਤੁਹਾਨੂੰ ਸਭ ਤੋਂ ਪਹਿਲਾਂ ਗੈਸ ਉਪਰ ਗੁੜ ਦੇ ਡਲਿਆਂ ਨੂੰ ਪਾ ਕੇ ਭੁੰਨਣਾ ਹੈ ਅਤੇ ਉਸ ਵਿੱਚ ਇੱਕ ਚੱਮਚ ਅਦਰਕ ਦਾ ਪਾਊਡਰ ਅਤੇ ਇਕ ਚਮਚ ਜੀਰੇ ਦਾ ਪਾਊਡਰ ਅਤੇ ਅੱਧਾ ਚਮਚ ਕਾਲਾ ਨਮਕ ਜਾਂ ਚਿੱਟਾ ਨਮਕ ਵੀ ਪਾ ਸਕਦੇ ਹੋ
ਰੇਸ ਨੂੰ ਚੰਗੀ ਤਰ੍ਹਾਂ ਭੁੰਨ ਲਵੋ ਅਤੇ ਇਸ ਦਾ ਸੇਵਨ ਕਰਨ ਨਾਲ ਤੁਸੀਂ ਸਾਂ ਖਾਂਸੀ ਜ਼ੁਕਾਮ ਅਤੇ ਸਰਦੀ ਵਰਗੀਆਂ ਜਿਹੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ