ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਵੀਡੀਓ ਵਿੱਚ ਅਸੀਂ ਗੱਲ ਕਰਾਂਗੇ ਕਿ ਕਿਹੜੀਆਂ ਕਿਹੜੀਆਂ ਬਿਮਾਰੀਆਂ ਦੇ ਦੌਰਾਨ ਸਾਨੂੰ ਔਲੇ ਦਾ ਸੇਵਨ ਬਿਲਕੁਲ ਵੀ ਨਹੀਂ ਕਰਨਾ ਚਾਹੀਦਾ ਅਤੇ ਜੇਕਰ ਤੁਸੀਂ
ਇਸ ਦਾ ਸੇਵਨ ਕਰੋਗੇ ਤਾਂ ਤੁਹਾਨੂੰ ਫਾਇਦੇ ਦੀ ਜਗ੍ਹਾ ਤੇ ਨੁਕਸਾਨ ਹੀ ਦੇਵੇਗਾ ਅਤੇ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਵੀ ਤੁਹਾਨੂੰ ਪੈ ਸਕਦਾ ਹੈ ਆਂਵਲੇ ਵਿੱਚ ਸੰਤਰੇ ਦੇ ਮੁਕਾਬਲੇ ਤੀਹ ਗੁਣਾਂ ਜ਼ਿਆਦਾ ਵਿਟਾਮਿਨ ਸੀ ਪਾਇਆ ਜਾਂਦਾ ਹੈ
ਅਤੇ ਕਈ ਤਰ੍ਹਾਂ ਦੀਆਂ ਮੌਸਮੀ ਬੀਮਾਰੀਆਂ ਨੂੰ ਦੂਰ ਰੱਖਦਾ ਹੈ ਰੋਜ਼ਾਨਾ ਔਲ਼ਾ ਖਾਣ ਨਾਲ ਦਿਲ ਦੀਆਂ ਬੀਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ ਅਤੇ ਦੋਸਤ ਇਸ ਦੇ ਨਾਲ ਨਾਲ ਏ ਸਕਿਨ ਅਤੇ ਇਸ ਦੇ ਨਾਲ ਨਾਲ ਸਿਹਤ ਦੇ ਲਈ ਬਹੁਤ ਜ਼ਿਆਦਾ
ਫਾਇਦੇਮੰਦ ਹੁੰਦੀ ਹੈ ਪਰ ਕੁਝ ਲੋਕਾਂ ਨੂੰ ਇਸ ਦੇ ਸਾਈਡ ਇਫੈਕਟਸ ਵੀ ਹੋ ਸਕਦੇ ਹਨ ਜ਼ਿਆਦਾ ਹਾਇਪਰਐਸਿਡਿਟੀ ਵਾਲੇ ਲੋਕਾਂ ਨੂੰ ਔਲੇ ਦਾ ਸੇਵਨ ਨਹੀਂ ਕਰਨਾ ਚਾਹੀਦਾ ਇਸ ਵਿੱਚ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ ਜੋ ਕਿ
ਅਜਿਹਾ ਪੌਸ਼ਟਿਕ ਤੱਤ ਹੈ ਜੋ ਤੁਹਾਡੀ ਇਸ ਸਮੱਸਿਆ ਨੂੰ ਵਧਾ ਸਕਦਾ ਹੈ ਤੁਹਾਨੂੰ ਪ੍ਰੇਸ਼ਾਨੀ ਦੇ ਸਕਦਾ ਹੈ ਆਂਵਲਾ ਦਿਲ ਦੀ ਜਲਣ ਨੂੰ ਦੂਰ ਕਰਦਾ ਹੈ ਪਰ ਜੇਕਰ ਤੁਸੀਂ ਦੋਸਤੋ ਇਸ ਸਮੱਸਿਆ ਦੇ ਦੌਰਾਨ ਇਸ ਦਾ ਸੇਵਨ ਕਰੋਗੇ ਤਾਂ ਤੁਹਾਡੀ ਸਮੱਸਿਆ ਨੂੰ ਵਧਾ ਸਕਦੈ
ਤੁਹਾਡੇ ਦਿਲ ਦੀ ਜ਼ੁਲਮ ਵਧਾ ਸਕਦਾ ਹੈ ਅਜਿਹੇ ਲੋਕ ਕਦੇ ਵੀ ਖਾਲੀ ਪੇਟ ਬਿਲਕੁਲ ਵੀ ਔਲੇ ਦਾ ਸੇਵਨ ਨਾ ਕਰਨ ਇਸ ਵਿੱਚ ਐਂਟੀ ਪਲੇਟਲੇਟ ਗੁਣ ਪਾਏ ਜਾਂਦੇ ਹਨ ਜੋ ਕਿ ਖੂਨ ਦੇ ਥੱਕੇ ਬਣਨ ਤੋਂ ਰੋਕ ਸਕਦਾ ਹੈ ਵੈਸੇ ਦਾ ਦੋਸਤ ਔਲਾ ਹਾਟ ਦੇ ਲਈ ਅਤੇ
ਸਟਰੋਕ ਦੇ ਲਈ ਬਹੁਤ ਫਾਇਦੇਮੰਦ ਹੁੰਦਾ ਹੈ ਅਤੇ ਇਸ ਦੇ ਨਾਲ ਜੇਕਰ ਤੁਸੀਂ ਇਸ ਸਮਸਿਆ ਦੌਰਾਨ ਇਸ ਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਹਾਰਟ ਅਟੈਕ ਆਉਣ ਦਾ ਖਤਰਾ ਵੱਧ ਜਾਂਦਾ ਹੈ ਅਤਿਵਾਦ ਜਾਂਦਾ ਹੈ ਅਤੇ ਇਸ ਦੇ ਨਾਲ ਨਾਲ ਹੋਰ ਵੀ ਕਈ ਘਾਤਕ ਬਿਮਾਰੀਆਂ ਹੋ ਸਕਦੀਆਂ ਹਨ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ