ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਦੇ ਕੇ ਹਾਜ਼ਰ ਹੋਇਆ ਹਾਂ ਦੋਸਤੋ ਜਿਵੇਂ ਕਿੱਥੇ ਜਾਣ ਤੋਂ ਸਾਡੇ ਸਮਾਜ ਵਿੱਚ ਲੜਕੀ ਨੂੰ ਹਮੇਸ਼ਾ ਲੜਕੇ ਨਾਲੋਂ ਨੀਵਾਂ ਸਮਝਿਆ ਜਾਂਦਾ ਹੈ ਉਸ ਨੂੰ ਉੱਚ ਵਿੱਦਿਆ ਪ੍ਰਾਪਤ ਨਹੀਂ ਕਰਨ ਦਿੱਤੀ ਜਾਂਦੀ ਕਿਉਂਕਿ
ਉਸ ਨੂੰ ਕਿਹਾ ਜਾਂਦਾ ਹੈ ਕੇਸ ਨੇ ਵਿਆਹ ਕਰਕੇ ਬਿਗਾਨੇ ਘਰ ਹੀ ਜਾਣਾ ਹੈ ਇਸ ਨੂੰ ਪੜ੍ਹਾ ਲਿਖਾ ਕੇ ਕੀ ਕਰਾਂਗੇ ਪਰ ਜਦੋਂ ਕੋਈ ਲੜਕੀ ਕਿਸੇ ਉੱਚ ਪੱਧਰ ਦੇ ਲੈਵਲ ਤੇ ਪਹੁੰਚਦੀ ਹੈ ਤਾਂ ਉਸ ਦੇ ਪਰਿਵਾਰ ਨੂੰ ਬਹੁਤ ਫਖ਼ਰ ਮਹਿਸੂਸ ਹੁੰਦਾ ਹੈ ਕਿਉਂਕਿ
ਲੜਕੀਆਂ ਹਮੇਸ਼ਾਂ ਲੜਕਿਆਂ ਨਾਲ ਅੱਵਲ ਹੀ ਰਹਿੰਦੀਆਂ ਹਨ ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿਥੇ ਇਕ ਲਡ਼ਕੀ ਵੱਲੋਂ ਸ਼ਾਦੀਸ਼ੁਦਾ ਹੋਣ ਦੇ ਨਾਲ ਨਾਲ ਪੜ੍ਹਾਈ ਸ਼ੁਰੂ ਕਰ ਦਿੱਤੀ ਜਾਂਦੀ ਹੈ ਤੇ ਆਪਣੇ ਬੱਚਿਆਂ ਦੀ ਦੇਖਭਾਲ ਵੀ ਕੀਤੀ ਜਾਂਦੀ ਹੈ
ਆਪਣੀ ਨਿੱਜੀ ਜ਼ਿੰਦਗੀ ਵਿੱਚੋਂ ਵਕਤ ਕੱਢ ਕੇ ਉਹ ਪੜ੍ਹਾਈ ਵਿੱਚ ਧਿਆਨ ਦਿੰਦਿਆਂ ਆਪਣੇ ਸੁਪਨੇ ਨੂੰ ਪੂਰਾ ਕਰਨ ਬਾਰੇ ਸੋਚਦੀ ਹੈ ਜਿਸ ਤੋਂ ਬਾਅਦ ਅਖੀਰ ਉਸ ਨੇ ਆਪਣੇ ਸੁਪਨਿਆਂ ਨੂੰ ਪੂਰਾ ਕੀਤਾ ਸੀ ਜਿਸ ਤੋਂ ਬਾਅਦ ਉਸ ਨੇ ਰਾਜਸਥਾਨ ਵਿਚ ਅਠਾਸੀ ਵਾਂਂ ਰੈਂਕ ਪ੍ਰਾਪਤ ਕਰ ਕੇ
ਆਪਣਾ ਅਤੇ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕਰ ਦਿੱਤਾ ਜਿਸ ਤੋਂ ਬਾਅਦ ਮਹਿਲਾਵਾਂ ਵਿੱਚ ਉਸ ਦਾ ਉਤਸਾਹ ਦਾ ਮਾਹੌਲ ਬਣਿਆ ਹੋਇਆ ਹੈ ਜਿਸ ਨੂੰ ਦੇਖ ਕੇ ਹੋਰ ਮਹਿਲਾਵਾਂ ਨੂੰ ਵੀ ਪ੍ਰੇਰਨਾ ਮਿਲੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।