ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਹਾਂ ਦੋਸਤੋ ਜਿਵੇਂ ਕਿਤੇ ਵੀ ਜਾਣਦੇ ਹੋ NRI ਮਨਦੀਪ ਕੌਰ ਵੱਲੋਂ ਖੁਦਕੁਸ਼ੀ ਕਰਨ ਦੀ ਵੀਡੀਓ ਸਾਹਮਣੇ ਆ ਰਹੀ ਹੈ ਜਿਸ ਵਿੱਚ ਉਸ ਨੇ ਦੱਸਿਆ ਕਿ ਉਸਦੇ ਪਤੀ ਅਤੇ
ਸਹੁਰੇ ਪਰਿਵਾਰ ਵੱਲੋਂ ਉਸ ਨੂੰ ਬਹੁਤ ਜ਼ਿਆਦਾ ਤੰਗ ਕੀਤਾ ਜਾਂਦਾ ਸੀ ਅਤੇ ਉਸ ਨਾਲ ਕੁੱਟਮਾਰ ਵੀ ਕੀਤੀ ਜਾਂਦੀ ਸੀ ਅਤੇ ਉਸਦੇ ਪਤੀ ਵੱਲੋਂ ਮੁੰਡੇ ਨੂੰ ਲੈ ਕੇ ਉਸ ਨਾਲ ਰੋਜ਼ ਵਿਵਾਦ ਕੀਤਾ ਜਾਂਦਾ ਸੀ ਜਿਸ ਤੋਂ ਤੰਗ ਪ੍ਰੇਸ਼ਾਨ ਹੋ ਕੇ ਮਨਦੀਪ ਕੌਰ ਨੇ ਖੁਦਕੁਸ਼ੀ ਕਰਨ ਦਾ ਫ਼ੈਸਲਾ ਕੀਤਾ ਤੇ
ਉਸ ਤੋਂ ਬਾਅਦ ਉਸ ਨੇ ਆਪਣੀ ਇਕ ਵੀਡੀਓ ਸੋਸ਼ਲ ਮੀਡੀਆ ਉੱਪਰ ਪਾਈ ਸੀ ਜਿਸ ਵਿੱਚ ਉਸ ਨੇ ਆਪਣੇ ਪਤੀ ਅਤੇ ਸਹੁਰੇ ਪਰਿਵਾਰ ਦੀਆਂ ਕਾਲੀਆਂ ਕਰਤੂਤਾਂ ਦਾ ਪਰਦਾਫ਼ਾਸ਼ ਕੀਤਾ ਉਸ ਤੋਂ ਬਾਅਦ ਉਸ ਦੀ ਆਪਣੇ ਪਤੀ ਨਾਲ ਇੱਕ ਕਾਲ ਰਿਕਾਰਡਿੰਗ ਭੀ ਸੋਸ਼ਲ ਮੀਡੀਆ ਉੱਪਰ ਵਾਇਰਲ ਹੁੰਦੀ ਹੈ
ਜਿਸ ਵਿੱਚ ਉਸ ਦਾ ਪਤੀ ਉਸ ਨਾਲ ਉਸ ਦੀਆਂ ਦੋ ਲੜਕੀਆਂ ਨੂੰ ਲੈ ਕੇ ਅਸ਼ਲੀਲ ਗੱਲਾਂ ਵੀ ਕਰਦਾ ਹੈ ਜਿਸ ਤੋਂ ਪ੍ਰੇਸ਼ਾਨ ਹੋ ਕੇ ਮਨਦੀਪ ਕੌਰ ਨੇ ਖੁਦਕੁਸ਼ੀ ਕਰਨ ਦਾ ਫ਼ੈਸਲਾ ਕੀਤਾ ਨਾਲ ਹੀ ਉਸ ਵੱਲੋਂ ਦੱਸਿਆ ਜਾਂਦਾ ਹੈ ਕਿ
ਉਸਦੇ ਪਤੀ ਵੱਲੋਂ ਉਸ ਨੂੰ ਟਰੱਕ ਵਿਚ ਬੰਨ੍ਹ ਕੇ ਕਈ ਤਰ੍ਹਾਂ ਕੁੱਟਮਾਰ ਵੀ ਕੀਤੀ ਗਈ ਅਤੇ ਉਸ ਟਰੱਕ ਵਿਚ ਹੀ ਉਸ ਨੂੰ ਬੰਦੀ ਬਣਾ ਕੇ ਰੱਖ ਲਿਆ ਸੀ ਜਿਸ ਕਰਕੇ ਉਸ ਨੇ ਰੋਜ਼ ਰੋਜ਼ ਦੇ ਤਸੀਹੇ ਸ਼ਾਮ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।