ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣ ਤੋਂ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਘਟਨਾਵਾਂ ਦੀ ਚਰਚਾ ਹੁੰਦੀ ਅਤੇ ਦੇਖਣ ਨੂੰ ਮਿਲਦੀ ਰਹਿੰਦੀ ਹੈ ਜਿਸ ਤੋਂ ਬਾਅਦ ਇਕ ਹੋਰ ਮਾਮਲਾ ਸਾਹਮਣੇ ਆਇਆ
ਜਿਸ ਵਿਚ ਡਾਕਟਰਨੀ ਵੱਲੋਂ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਜਾਂਦਾ ਹੈ ਤੇ ਉਸ ਦੇ ਛੋਟੇ ਛੋਟੇ ਟੁਕੜੇ ਕਰਕੇ ਆਪਣੇ ਬੈਗ ਵਿੱਚ ਪੈਕੇਟਾਂ ਵਿਚ ਭਰ ਕੇ ਲਿਜਾਇਆ ਜਾਂਦਾ ਹੈ ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਸ ਨੂੰ ਮਿਲਦੀ ਹੈ ਤਾਂ ਪੁਲਸ
ਉਸ ਨੂੰ ਹਿਰਾਸਤ ਵਿੱਚ ਲੈ ਲੈਂਦੀ ਹੈ ਜਿਸ ਤੋਂ ਬਾਅਦ ਪੁਲੀਸ ਇਸ ਮਾਮਲੇ ਨੂੰ ਲੈ ਕੇ ਉਕਤ ਖੁਲਾਸਾ ਕਰਵਾਉਂਦੀ ਹੈ ਜਿਸ ਦੌਰਾਨ ਡਾਕਟਰਨੀ ਦੱਸਦੀ ਹੈ ਕਿ ਉਹ ਮਲੇਸ਼ੀਆ ਤੋਂ ਆਈ ਹੈ ਅਤੇ ਉਹ ਇੱਕ ਡਰ ਧੁਨੀਆਂ ਅਤੇ ਉਸਦਾ ਕਲੀਨਿਕ ਦਾ ਕੰਮ ਚੱਲਦਾ ਹੈ
ਜਿਸ ਤੋਂ ਪਹਿਲਾਂ ਉਹ ਦੱਸਦੀ ਹੈ ਕਿ ਉਸ ਦਾ ਇੱਕ ਪਰਿਵਾਰ ਵੀ ਹੈ ਪਰਿਵਾਰ ਵਿੱਚ ਦੋ ਬੱਚੇ ਅਤੇ ਇੱਕ ਪਤੀ ਵੀ ਹੈ ਉੱਥੇ ਜ਼ਰੂਰ ਖ਼ੁਸ਼ਹਾਲ ਜ਼ਿੰਦਗੀ ਵਿਚ ਸਮਾਂ ਬਤੀਤ ਕਰ ਰਹੀ ਸਟਾਊਸ ਤਰ੍ਹਾਂ ਨੂੰ ਉਸਦੀ ਇਕ ਅਜਨਬੀ ਨਾਲ ਮੁਲਾਕਾਤ ਹੁੰਦੀ ਹੈ ਅਤੇ
ਉਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੀ ਜਾਣ ਪਛਾਣ ਬਹੁਤ ਕਰੀਬੀ ਹੋ ਜਾਂਦੀ ਹੈ ਅਤੇ ਉਹ ਇਕ ਦੂਜੇ ਨਾਲ ਰਿਸ਼ਤਾ ਬਣਾਉਣ ਲਈ ਤਿਆਰ ਹੋ ਜਾਂਦੇ ਹਨ ਜਿਸ ਕਰਕੇ ਉਸ ਦੇ ਪਤੀ ਵੱਲੋਂ ਉਸ ਨੂੰ ਤਲਾਕ ਦੇ ਦਿੱਤਾ ਜਾਂਦਾ ਹੈ ਅਤੇ ਹੋਰ ਵੀ ਸਕੇ ਸਬੰਧੀ ਉਸ ਨਾਲੋਂ
ਰਿਸ਼ਤਾ ਖਤਮ ਕਰ ਲੈਂਦੇ ਹਨ ਜਿਸ ਤੋਂ ਬਾਅਦ ਉਹ ਵਿਅਕਤੀ ਵੀ ਆਪਣਾ ਅਸਲੀ ਰੰਗ ਦਿਖਾਉਣਾ ਸ਼ੁਰੂ ਕਰ ਦਿੰਦਾ ਹੈ ਜਿਸ ਤੋਂ ਬਾਅਦ ਉਸ ਤੋਂ ਲਗਾਤਾਰ ਪੈਸਿਆਂ ਦੀ ਮੰਗ ਕਰਦਾ ਰਹਿੰਦਾ ਹੈ ਤੇ ਉਸ ਦੀ ਵਰਤੋਂ ਕਰਦਾ ਰਹਿੰਦਾ ਹੈ ਜਿਸ ਤੋਂ ਬਾਅਦ
ਉਹ ਲੜਕੀ ਆਪਣਾ ਅਤਾ ਪਤਾ ਬਦਲ ਕੇ ਮਲੇਸ਼ੀਆ ਚਲੀ ਜਾਂਦੀ ਹੈ ਉੱਥੇ ਵੀ ਉਸ ਵਿਅਕਤੀ ਵੱਲੋਂ ਉਸ ਦਾ ਪਿੱਛਾ ਕਰਕੇ ਉਸ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ ਜਿਸ ਤੋਂ ਬਾਅਦ ਲੜਕੀ ਉਸ ਨੂੰ ਵਾਪਸ ਭਾਰਤ ਭੇਜਣ ਦੀ ਹੈ ਭਾਰਤ ਤੋਂ ਵੀ ਉਸ ਨੌਜਵਾਨ ਵੱਲੋਂ
ਲਗਾਤਾਰ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਉਸ ਤੋਂ ਪੈਸਿਆਂ ਦੀ ਮੰਗ ਕੀਤੀ ਜਾਂਦੀ ਹੈ ਜਿਸ ਦੌਰਾਨ ਲੜਕੀ ਕਾਫ਼ੀ ਪਰੇਸ਼ਾਨੀ ਵਿੱਚ ਰਹਿਣ ਲੱਗ ਜਾਂਦੀ ਹੈ ਜਿਸ ਤੋਂ ਬਾਅਦ ਉਹ ਮਲੇਸ਼ੀਆ ਤੋਂ ਕੁਝ ਸਮੇਂ ਦੀ ਛੁੱਟੀ ਲੈ ਕੇ ਭਾਰਤ ਆ ਜਾਂਦੀਆਂ ਉੱਥੇ ਵੱਲੋਂ
ਭਾਰਤ ਆਉਣ ਸਮੇਂ ਹੀ ਉਸ ਵਿਅਕਤੀ ਨੂੰ ਫੋਨ ਕਰ ਕੇ ਇਕ ਜਗ੍ਹਾ ਤੇ ਬੁਲਾਇਆ ਜਾਂਦਾ ਹੈ ਤੇ ਉਸ ਨੂੰ ਕਿਹਾ ਜਾਂਦਾ ਹੈ ਕਿ ਉਸ ਕੋਲੋਂ ਪੈਸੇ ਲੈ ਜਾਵੇ ਅਤੇ ਉਹ ਕੁਝ ਦਿਨ ਇੱਥੇ ਹੀ ਰੁਕੇਗੀ ਅਤੇ ਉਸ ਨਾਲ ਸਮਾਂ ਬਤੀਤ ਕਰਨਾ ਚਾਹੁੰਦਾ ਹੈ ਤਾਂ ਉਹ ਉਸ ਵੱਲੋਂ ਦਿੱਤੇ ਪਤੇ
ਉਪਰ ਆ ਜਾਵੇ ਜਿਸ ਦੌਰਾਨ ਲੜਕੀ ਉਸ ਨੂੰ ਨਸ਼ੀਲੀ ਚੀਜ਼ ਦੀ ਡੋਜ਼ ਦੇ ਕੇ ਕਤਲ ਕਰ ਦਿੰਦੀ ਹੈ ਜਿਸ ਤੋਂ ਬਾਅਦ ਉਸ ਦੇ ਛੋਟੇ ਛੋਟੇ ਟੁਕੜੇ ਕਰਕੇ ਇੱਕ ਬੈਗ ਵਿੱਚ ਪਾ ਲੈਂਦੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।