ਦੋਸਤੋ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ।ਇਸ ਵਿੱਚ ਇੱਕ ਮਹਿਲਾ ਇਸ ਕਦਰ ਨਸ਼ੇ ਦੇ ਵਿਰੁੱਧ ਟੁੰਨ ਨਜ਼ਰ ਆ ਰਹੀ ਹੈ। ਅਸੀਂ ਇਹ ਵੀ ਨਹੀਂ ਪਤਾ ਲੱਗ ਰਿਹਾ ਉਹ ਕੀ ਕਰ ਰਹੀ ਹੈ।
ਇਸ ਵੀਡੀਓ ਦੇ ਵਿੱਚ ਇਹ ਕੁੜੀ ਪੁਲਸ ਦੇ ਹੱਥੋਂ ਪਾਈ ਕਰਦੀ ਹੋਈ ਨਜ਼ਰ ਆ ਰਹੀ ਹੈ। ਇਹ ਕੁੜੀ ਪੁਲਸ ਦੇ ਨਾਲ ਗਾਲੀ ਗਲੋਚ ਕਰਦੀ ਹੋਈ ਨਜ਼ਰ ਆ ਰਹੀ ਹੈ। ਦੋਸਤੋ ਬਠਿੰਡਾ ਚ ਇਕ ਔਰਤ ਨੇ ਰਾਤ ਨੂੰ ਬਠਿੰਡਾ-ਚੰਡੀਗੜ੍ਹ ਰੋਡ ਤੇ ਹਾਈਬੋਲਜ ਡਰਾਮਾ ਕੀਤਾ।
ਔਰਤ ਅਤੇ ਉਸਦਾ ਸਾਥੀ ਫੌਰਚੂਨਰ ਕਾਰ ਚ ਜਾ ਰਹੇ ਸਨ। ਉਸ ਸਮੇਂ ਇਕ ਬੱਸ ਚਾਲਕ ਦਾ ਬੱਸ ਨੂੰ ਸਾਈਡ ਤੇ ਖੜਾ ਕਰਕੇ ਸੜਕ ਤੇ ਖੜਾ ਹੋਇਆ ਸੀ।ਬੱਸ ਚਾਲਕਾਂ ਅਤੇ ਕਾਰ ਚਾਲਕਾਂ ਨੂੰ ਗੱਡੀ ਸਾਇਡ ਕਰਨ ਨੂੰ ਲੈ ਕੇ ਬਹਿਸ ਹੋ ਗਈ।
ਇਸ ਦੌਰਾਨ ਸੜਕ ਦੇ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ। ਟ੍ਰੈਫਿਕ ਜਾਮ ਹੋਣ ਦੇ ਕਾਰਨ ਕਿਸੇ ਨੇ ਪੁਲਸ ਨੂੰ ਸੂਚਨਾ ਦਿੱਤੀ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।