ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਚਮਕ ਤੋਂ ਜਾਣ ਤੋਂ ਅੱਜਕੱਲ੍ਹ ਸੋਸ਼ਲ ਮੀਡੀਆ ਦੀ ਮਦਦ ਨਾਲ ਲੋਕ ਕਾਫ਼ੀ ਮਸ਼ਹੂਰ ਹੋ ਚੁੱਕੇ ਹਨ ਜਿਨ੍ਹਾਂ ਵਿੱਚ ਲੋਕ ਆਪਣੀ ਕਲਾ ਨੂੰ ਪੇਸ਼ ਕਰਦੇ ਰਹਿੰਦੇ ਹਨ
ਜਿਸ ਦੌਰਾਨ ਉਨ੍ਹਾਂ ਨੂੰ ਕਈ ਔਕੜਾਂ ਦਾ ਸਾਹਮਣਾ ਵੀ ਕਰਨਾ ਪਿਆ ਹੈ ਅੱਜ ਦੀ ਜਾਣਕਾਰੀ ਵਿੱਚ ਤੁਹਾਨੂੰ ਦੱਸ ਦਿਆਂ ਕਿ ਇੱਕ ਲੜਕੀ ਜੋਗੀਆ ਚ ਵੱਡੇ ਵੱਡੇ ਕਲਾਕਾਰਾਂ ਦੇ ਪ੍ਰੋਗਰਾਮ ਉਪਰ ਵੀ ਆਪਣੇ ਕਲਾ ਦੇ ਜੌਹਰ ਦਿਖਾਉਂਦੀ ਨਜ਼ਰ ਆਉਂਦੀ ਹੈ ਜੋ ਕਿ
ਕਾਫੀ ਮਸ਼ਹੂਰ ਹੋ ਚੁੱਕੀ ਹੈ ਪਰ ਉਹ ਜੱਸ ਦੱਸਦੀ ਹੈ ਕਿ ਜਦੋਂ ਉਸਦੀ ਮਾਂ ਅਤੇ ਉਸ ਦੇ ਭਰਾ ਦੀ ਮੌਤ ਹੋਈ ਤਾਂ ਉਸ ਸਮੇਂ ਵੀ ਉਹ ਫੰਕਸ਼ਨ ਉੱਪਰ ਆਪਣਾ ਪ੍ਰੋਗਰਾਮ ਕਰ ਰਹੀ ਸੀ ਇਕ ਸਾਈਡ ਉਸਨੂੰ ਦੁੱਖਾਂ ਦੀ ਖ਼ਬਰ ਮਿਲਦੀ ਹੈ ਪਰ ਦੂਜੇ ਪਾਸੇ
ਉਸ ਦੇ ਸੁਪਨਿਆਂ ਨਾਲ ਭਰਿਆ ਸਟੇਜ ਉਸ ਦੀ ਉਡੀਕ ਕਰ ਰਿਹਾ ਸੀ ਜਿਸ ਦੌਰਾਨ ਉਸ ਨੇ ਆਪਣੇ ਦੁੱਖਾਂ ਨੂੰ ਆਪਣੇ ਅੰਦਰ ਹੀ ਦੱਬ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਲੋਕਾਂ ਅੱਗੇ ਪੇਸ਼ ਕੀਤਾ ਜਿਸ ਦੀ ਉਸ ਨੂੰ ਕਾਫੀ ਪ੍ਰਸੰਸਾ ਕੀਤੀ ਗਈਅੱਜ ਉਹ ਲੋਕਾਂ ਵਿੱਚ ਕਾਫ਼ੀ ਮਸ਼ਹੂਰ ਵੀ ਹੋ ਚੁੱਕੀਆਂ ਤੇ ਵੱਡੇ ਵੱਡੇ ਕਲਾਕਾਰਾਂ ਦੇ ਪ੍ਰੋਗਰਾਮ ਉਸ ਕੋਲ ਆਉਂਦੇ ਹਨ ਬਾਕੀ ਦੀ ਪੂਰੀ ਜਾਣਕਾਰੀ ਸੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।