ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਅੱਜ ਦੀ ਜਾਣਕਾਰੀ ਵਿੱਚ ਤੁਹਾਡੇ ਲਈ ਕੁਝ ਛੋਟੇ ਛੋਟੇ ਟੌਪਿਕ ਲੈ ਕੇ ਆਇਆ ਜਿਸ ਵਿੱਚ ਤੁਸੀਂ ਆਪਣੇ ਸਰੀਰ ਨੂੰ ਬਿਮਾਰੀ ਤੋਂ ਮੁਕਤ ਕਰ ਸਕਦੇ
ਇਸ ਤਰੀਕੇ ਨੂੰ ਅਪਣਾ ਕੇ ਤੁਸੀਂ ਕਦੇ ਵੀ ਬੀਮਾਰ ਨਹੀਂ ਹੋਵੋਗੇ ਇਸ ਲਈ ਤੁਹਾਨੂੰ ਸਭ ਤੋਂ ਪਹਿਲਾਂ ਜਿਨ੍ਹਾਂ ਹੋ ਸਕੇ ਉਨ੍ਹਾਂ ਪਾਣੀ ਪੀਣਾ ਚਾਹੀਦਾ ਹੈ ਪਾਣੀ ਨਾਲ ਤੁਹਾਡੇ ਸਰੀਰ ਵਿੱਚ ਫਾਲਤੂ ਦੀ ਗੰਦਗੀ ਬਾਹਰ ਨਿਕਲ ਜਾਵੇਗੀ ਸੰਪੂਰਨ ਅਤੇ
ਸੰਤੁਲਿਤ ਭੋਜਨ ਖਾਓ ਘਿਓ ਤੋਂ ਪ੍ਰਹੇਜ਼ ਕਰੋ ਫਾਸਟ ਫੂਡ ਤੋਂ ਪ੍ਰਹੇਜ਼ ਕਰੋ,ਇਸ ਤੋਂ ਇਲਾਵਾ ਤੁਹਾਨੂੰ ਛੇ ਤੋਂ ਲੈ ਕੇ ਅੱਠ ਘੰਟਿਆਂ ਤੱਕ ਦੀ ਨੀਂਦ ਜ਼ਰੂਰੀ ਹੈ ਇਸ ਨਾਲ ਤੁਹਾਡਾ ਸਰੀਰ ਥਕਾਨ ਮੁਕਤ ਹੋ ਜਾਂਦਾ ਹੈ,ਇਸ ਤੋਂ ਬਾਅਦ ਤੁਹਾਨੂੰ ਆਪਣੇ ਸਰੀਰ ਦੀ ਚੰਗੀ ਤਰ੍ਹਾਂ ਸਾਫ਼ ਸਫ਼ਾਈ ਕਰਨੀ ਜ਼ਰੂਰੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ