ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ
ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇੱਕ ਵੀਰ ਦੇ ਵੱਲੋਂ ਕਿਹਾ ਗਿਆ ਹੈ ਕਿ ਅਸੀਂ ਆਪਣੇ ਪੰਜਾਬ ਵਿੱਚ ਰਹਿ ਕੇ ਵੀ ਕੰਮ ਕਰ ਸਕਦੇ ਆ , ਅੱਜ ਦੇ ਸ਼ਮੇ ਦੇ ਵਿਚ ਬਹੁਤ ਸਾਰੇ ਮੁੰਡੇ ਕੁੜੀਆਂ ਬਾਹਰਲੇ ਦੇਸ਼ਾਂ ਨੂੰ ਭੱਜ
ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਉੱਥੇ ਜਾ ਕੇ ਵੀ ਦਿਹਾੜੀ ਕਰਨੀ ਹੀ ਹੈ। ਉਸ ਬੱਚੇ ਦੇ ਦੁਆਰਾ ਕਿਹਾ ਗਿਆ ਕਿ ਅਸੀਂ ਆਪਣੀਆਂ ਗਾਵਾਂ ਨੂੰ ਅਜਿਹੇ ਮਾਹੌਲ ਦੇ ਕੇ ਰੱਖਿਆ ਹੈ ਕਿ ਉਹ ਤੰਗ ਬਿਲਕੁਲ ਵੀ ਨਹੀਂ ਕਰਦੀਆਂ। ਉਨ੍ਹਾਂ ਨੇ ਕਿਹਾ ਕਿ ਗਾਵਾਂ ਨੂੰ ਫੀਡ ਦੇਣ ਤੋਂ ਲੈ ਕੇ
ਚੋਣ ਤੱਕ ਦੀ ਹਰ ਜ਼ਿਮੀਂਦਾਰੀ ਮੇਰੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਫਾਰਮ ਦੇ ਵਿਚ ਛਿਆਲੀ ਗਾਵਾਂ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਮੈਨੂੰ ਤਿੰਨ ਸਾਲ ਹੋ ਚੁੱਕੇ ਹਨ ਇਸ ਕੰਮ ਦੇ ਵਿੱਚ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।