ਇਹਨਾ ਲੋਕਾ ਲਈ ਆਈ ਇਹ ਖਬਰ !

ਦੋਸਤੋ ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਲਈ ਵੱਖ-ਵੱਖ ਯੋਜਨਾਵਾਂ ਸ਼ੁਰੂ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਦਾ ਲਾਭ ਆਮ ਜਨਤਾ ਨੂੰ ਮਿਲਦਾ ਹੈ।ਇਸ ਸਮੇਂ ਕੇਂਦਰ ਸਰਕਾਰ ਦੀਆਂ ਬਹੁਤ ਸਾਰੀਆਂ ਯੋਜਨਾਵਾਂ ਕਾਫੀ ਜ਼ਿਆਦਾ ਪ੍ਰਚੱਲਿਤ ਵੀ ਹਨ।ਇਸ ਸਮੇਂ ਜੋ ਯੋਜਨਾ ਚੱਲ ਰਹੀ ਹੈ, ਅੱਜ ਅਸੀਂ ਤੁਹਾਨੂੰ ਉਸ ਬਾਰੇ ਦੱਸਣ ਜਾ ਰਹੇ ਹਾਂ।ਕੇਂਦਰ ਸਰਕਾਰ

ਵੱਲੋਂ ਅਸੰਗਠਿਤ ਖੇਤਰ ਵਿੱਚ ਕੰਮ ਕਰਦੇ ਲੋਕਾਂ ਦੇ ਲਈ ਈ ਸ਼ਰਮ ਪੋਰਟਲ ਖੋਲਿਆ ਗਿਆ ਹੈ ਅਤੇ ਉਸ ਉੱਤੇ ਇਹਨਾਂ ਲੋਕਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਰਜਿਸਟ੍ਰੇਸ਼ਨ ਹੋਣ ਤੋਂ ਬਾਅਦ ਇਹਨਾਂ ਲੋਕਾਂ ਨੂੰ ਸਰਕਾਰ ਵੱਲੋਂ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਰਜਿਸਟ੍ਰੇਸ਼ਨ ਕਰਨ

ਦੇ ਲਈ ਤੁਹਾਡਾ ਅਧਾਰ ਕਾਰਡ ਅੱਪਡੇਟ ਹੋਣਾ ਚਾਹੀਦਾ ਹੈ ਅਤੇ ਇਹ ਮੋਬਾਇਲ ਨੰਬਰ ਦੇ ਨਾਲ ਲਿੰਕ ਵੀ ਹੋਣਾ ਚਾਹੀਦਾ ਹੈ।ਇਸ ਤੋਂ ਬਾਅਦ ਤੁਹਾਡੇ ਕੋਲ ਇੱਕ ਬੱਚਤ ਖਾਤਾ ਹੋਣਾ ਚਾਹੀਦਾ ਹੈ।ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਤੁਸੀਂ ਆਪਣੇ ਕੋਲ ਰੱਖੋ ਅਤੇ ਫਿਰ ਤੁਸੀਂ ਰਜਿਸਟ੍ਰੇਸ਼ਨ ਕਰ ਸਕਦੇ

ਹੋ।ਈ ਸ਼ਰਮ ਪੋਰਟਲ ਦੀ ਵੈਬ ਸਾਈਟ ਤੇ ਜਾ ਕੇ ਤੁਸੀਂ ਆਪਣੀ ਰਜਿਸਟ੍ਰੇਸ਼ਨ ਕਰਕੇ ਸਾਰੀ ਜਾਣਕਾਰੀ ਅਪਲੋਡ ਕਰ ਸਕਦੇ ਹੋ।ਇਸ ਤੋਂ ਬਾਅਦ ਅਸੰਗਠਿਤ ਖੇਤਰ ਵਿੱਚ ਕੰਮ ਕਰਦੇ ਲੋਕਾਂ ਨੂੰ ਇਸ ਸਕੀਮ ਤਹਿਤ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।ਸੋ ਦੋਸਤੋ

ਇਸ ਸਕੀਮ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ

ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

About admin

Check Also

ਧਨੀਆ ਦੇ ਫਾਇਦੇ ਜਾਣ ਕੇ ਹੋ ਜਾਵੋਗੇ ਹੈਰਾਨ !

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ …

Leave a Reply

Your email address will not be published. Required fields are marked *