ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ
ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਰਿਆਂ ਨੂੰ ਹੀ ਪਤਾ ਹੈ ਕੇ ਸਰਕਾਰ ਦੇ ਵਲੋਂ ਲੋਕਾਂ ਨੂੰ ਫ੍ਰੀ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ। ਹੁਣ ਲੋਕਾਂ ਦੇ ਵਲੋਂ ਆਪਣੇ
ਘਰਾਂ ਦੇ ਵਿਚ ਦੋ ਦੋ ਮੀਟਰ ਲਗਾ ਲਏ ਹਨ ਤਾ ਜੋ ਉਹਨਾਂ ਨੂੰ ਯੂਨਿਟ ਜਿਆਦਾ ਮਿਲ ਸਕਣ ਬਹੁਤ ਸਾਰੇ ਲੋਕ ਨਾਜਾਇਜ਼ ਹੀ ਸਹੂਲਤ ਦਾ ਫਿਆਦਾ ਉਠਾ ਲੈਂਦੇ ਹਨ। ਬਹੁਤ ਵੱਡੀ ਗਿਣਤੀ ਦੇ ਵਿਚ ਲੋਕਾਂ ਨੇ ਨਵੇਂ ਮੀਟਰ ਲਾਉਣ ਲਈ ਅਰਜ਼ੀਆਂ ਦਿੱਤੀਆਂ। ਜਿਸ ਤੋਂ ਬਾਅਦ
ਮਹਿਕਮੇ ਦੇ ਹੋਸ ਉੱਡ ਜਾਂਦੇ ਹਨ। ਜਿਸ ਤੋਂ ਬਾਅਦ ਉਹਨਾਂ ਦੇ ਵਲੋਂ ਇਸਦੀ ਜਾਂਚ ਕੀਤੀ ਜਾਂਦੀ ਹੈ , ਪਤਾ ਲੱਗਦਾ ਹੈ ਕੇ ਲੋਕਾਂ ਦੇ ਵਲੋਂ ਦੋ ਦੋ ਮੀਟਰ ਲਾਏ ਜਾ ਰਹੇ ਹਨ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।