ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਆਯੁਰਵੈਦ ਵਿੱਚ ਬਹੁਤ ਸਾਰੀਆਂ ਬੀਮਾਰੀਆਂ ਦਾ ਇਲਾਜ ਮਿਲਿਆ ਹੈ ਆਯੁਰਵੈਦ ਚ ਕਈ ਦਵਾਈਆਂ ਅਜਿਹੀਆਂ ਹਨ ਜਿਨ੍ਹਾਂ ਨੂੰ ਦੋ ਜਾਂ ਦੋ ਤੋਂ ਵੱਧ ਖਾਣ
ਵਾਲੀਆਂ ਚੀਜ਼ਾਂ ਵਿਚ ਮਿਲਾ ਕੇ ਹੀ ਬਣਾਇਆ ਜਾਂਦਾ ਹੈ ਗੁੜ ਅਜਿਹੀ ਚੀਜ਼ ਹੈ ਜਿਸਨੂੰ ਹਰ ਕੋਈ ਖਾ ਸਕਦਾ ਹੈ ਅਤੇ ਉਨ੍ਹਾਂ ਪਸੰਦ ਕਰਦਾ ਹੈ ਗੁੜ ਸਾਡੇ ਸਰੀਰ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ ਇਸ ਵਿੱਚ ਪਾਏ ਜਾਣ ਵਾਲੇ ਖਣਿਜ
ਪਦਾਰਥ ਅਤੇ ਪੌਸ਼ਟਿਕ ਤੱਤ ਲਾਲ ਰਕਤ ਕੋਸ਼ਿਕਾਵਾਂ ਨੂੰ ਵਧਾਉਣ ਵਿੱਚ ਸਹਾਇਕ ਹੁੰਦੇ ਹਨ ਗੁੜ ਵਾਲਾ ਪਾਣੀ ਪੀਣ ਨਾਲ ਦੋਸਤੋ ਖੂਨ ਸਾਫ ਹੁੰਦਾ ਹੈ ਅਤੇ ਖੂਨ ਦੀ ਕਦੇ ਵੀ ਘਾਟ ਨਹੀਂ ਹੁੰਦੀ ਸਰੀਰ ਬਹੁਤ ਸਾਰੀਆਂ ਬੀਮਾਰੀਆਂ ਸਾਨੂੰ ਦੋਸਤੋ ਕਦੇ ਵੀ ਨਹੀਂ
ਲੱਗਦੀਆਂ ਰੋਜ਼ਾਨਾ ਸਵੇਰੇ ਗਰਮ ਪਾਣੀ ਚ ਥੋੜ੍ਹਾ ਜਿਹਾ ਗੁੜ ਮਿਲਾ ਕੇ ਪੀਣ ਨਾਲ ਦੋਸਤੋਂ ਸਰੀਰ ਨੂੰ ਕਈ ਤਰ੍ਹਾਂ ਦੇ ਫ਼ਾਇਦੇ ਹੁੰਦੇ ਹਨ ਆਓ ਜਾਣਦੇ ਹਾਂ ਇਨ੍ਹਾਂ ਫਾਇਦਿਆਂ ਬਾਰੇ ਸਭ ਤੋਂ ਭਲਾ ਸਾਡੇ ਮੋਟਾਪੇ ਨੂੰ ਘੱਟ ਕਰਦਾ ਹੈ ਮੋਟਾਪਾ ਘੱਟ ਕਰਨ
ਲਈ ਰੋਜ਼ਾਨਾ ਇਕ ਗਲਾਸ ਪਾਣੀ ਵਿਚ ਗੁੜ ਪਾ ਕੇ ਉਸ ਨੂੰ ਚੰਗੀ ਤਰ੍ਹਾਂ ਉਬਾਲ ਲਓ ਅਤੇ ਇਸ ਪਾਣੀ ਦਾ ਸੇਵਨ ਕਰਨ ਦੇ ਨਾਲ ਦੋ ਤੋਂ ਤੁਹਾਡਾ ਸਰੀਰ ਅੰਦਰੋਂ ਫਾਲਤੂ ਚਰਬੀ ਨਿਕਲਣ ਲੱਗ ਜਾਵੇਗੀ ਤੁਸੀਂ ਗੁੜ ਦੀ ਚਾਹ ਬਣਾ ਕੇ ਵੀ ਪੀ ਸਕਦੇ ਹੋ ਇਸ ਦੇ ਨਾਲ ਖੂਨ ਸਾਫ ਹੁੰਦਾ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ