ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਦਸੇ ਦੀ ਜਾਣਕਾਰੀ ਵਿੱਚ ਤੁਹਾਡੇ ਲਿਖ ਦੇਸੀ ਨੁਕਸਾ ਲੈ ਕੇ ਆਏ ਹਾਂ ਜੇਕਰ ਤੁਸੀਂ ਇਸ ਨੁਸਖੇ ਦੀ ਵਰਤੋਂ ਕਰਦੇ ਹੋ ਤਾਂ ਤੁਹਾਡੇ ਸਰੀਰ ਵਿਚ ਨੱਬੇ ਪਰਸੈਂਟ ਬੀਮਾਰੀਆਂ ਠੀਕ ਹੋ ਜਾਣਗੀਆਂ,
ਇਸ ਨੁਸਖ਼ੇ ਨੂੰ ਬਣਾਉਣ ਲਈ ਸਭ ਤੋਂ ਪਹਿਲਾਂ ਸਾਨੂੰ ਚਾਹੀਦੀ ਹੈ ਸੌਂਫ ਅਸੀਂ ਇੱਕ ਚਮਚ ਲਵਾਂਗੇ ਸੌਂਫ ਅਤੇ ਇਸ ਤੋਂ ਬਾਅਦ ਦੋ ਚਮਚ ਲਵਾਂਗੇ ਧਨੀਏ ਦੇ ਬੀਜ ਧਨੇਰ ਦੇ ਬੀਜਾਂ ਨੂੰ ਹਲਕਾ ਜਿਹਾ ਭੁੰਨ ਲਵੋ ਅਤੇ ਇਸ ਤੋਂ ਬਾਅਦ ਲਵਾਂਗੇ ਇਕ
ਚਮਚ ਧਾਗੇ ਵਾਲੀ ਮਿਸ਼ਰੀ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਤੁਸੀਂ ਚੰਗੀ ਤਰ੍ਹਾਂ ਚਬਾ ਚਬਾ ਕੇ ਖਾਣਾ ਹੈ ਜੇਕਰ ਤੁਸੀਂ ਉਨ੍ਹਾਂ ਨੂੰ ਚਬਾ ਕੇ ਨਹੀਂ ਖਾ ਸਕਦੇ ਦਾਣਿਆਂ ਦਾ ਪਾਊਡਰ ਬਣਾ ਕੇ ਵੀ ਇਸਤੇਮਾਲ ਕਰ ਸਕਦੇ ਹੋ ਇਸ ਤੋਂ ਬਾਅਦ ਤੁਹਾਨੂੰ ਦੱਸਦੇ ਹਾਂ
ਦੂਜਾ ਨੁਸਖਾ, ਇਸ ਨੁਸਖ਼ੇ ਲਈ ਤੁਹਾਨੂੰ ਸਭ ਤੋਂ ਪਹਿਲਾ ਛੇ ਤੋਂ ਸੱਤ ਮੁਨੱਕੇ ਚਾਹੀਦੇ ਹਨ ਇਨ੍ਹਾਂ ਨੂੰ ਰਾਤ ਭਰ ਲਈ ਪਾਣੀ ਵਿੱਚ ਭਿਉਂ ਕੇ ਰੱਖ ਲਵੋ ਅਤੇ ਸਵੇਰੇ ਇਸ ਦੇ ਬੀਜ ਕੱਢ ਕੇ ਖਾਲੀ ਪੇਟ ਵੀ ਇਸਤੇਮਾਲ ਕਰ ਸਕਦੇ ਹੋ ਅਤੇ ਸ਼ਾਮ ਨੂੰ ਦੁੱਧ ਨਾਲ ਬੀਜ ਦਾ ਇਸਤੇਮਾਲ ਕਰ ਸਕਦੇ ਹੋ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ