ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤ ਜਿਵੇਂ ਕਿ ਤੁਰ ਜਾਣ ਤੋਂ ਲੜਕੀਆਂ ਹਰੇਕ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਵੱਧਦੀਆਂ ਨਜ਼ਰ ਆ ਰਹੀਆਂ ਹਨ ਉਥੇ ਹੁਣ ਇੱਕ ਹੋਰ ਮਾਮਲਾ ਸਾਹਮਣੇ ਆਇਆ
ਜਿਥੇ ਇਕ ਲਡ਼ਕੀ ਵੱਲੋਂ ਸੜਕਾਂ ਉਪਰ ਮੋਟਰ ਸਾਈਕਲ ਤੇ ਘਰ ਘਰ ਦੁੱਧ ਵੇਚਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਪੱਤਰਕਾਰਾਂ ਵੱਲੋਂ ਉਸ ਦੀ ਇੰਟਰਵਿਊ ਲੈਣ ਦੌਰਾਨ ਉਸ ਲੜਕੀ ਨੇ ਦੱਸਿਆ ਕਿ ਉਸ ਦਾ ਪਿਤਾ ਦੁੱਧ ਦਾ ਕਾਰੋਬਾਰ ਕਰਦਾ ਸੀ
ਜਿਸ ਸਮੇਂ ਉਹ ਸੜਕ ਤੇ ਜਾ ਰਿਹਾ ਸੀ ਤਾਂ ਕੁਝ ਨੌਜਵਾਨਾਂ ਵੱਲੋਂ ਨਸ਼ੇ ਦੀ ਡੋਜ਼ ਲੈਣ ਕਾਰਨ ਉਸ ਦੇ ਪਿਤਾ ਵਿੱਚ ਮੋਟਰਸਾਈਕਲ ਮਾਰ ਦਿੱਤਾ ਜਿਸ ਨਾਲ ਉਸ ਦੇ ਲੱਤਾਂ ਉਪਰ ਸੱਟਾਂ ਲੱਗੀਆਂ ਹਨ ਅਤੇ ਉਸ ਨੂੰ ਤੁਰਨ ਫਿਰਨ ਵਿਚ ਕਾਫੀ
ਤਕਲੀਫ ਹੋਣ ਲੱਗੀ ਅਤੇ ਉਸ ਦੇ ਇਲਾਜ ਲਈ ਵੀ ਕਾਫ਼ੀ ਪੈਸਿਆਂ ਦੀ ਜ਼ਰੂਰਤ ਸੀ ਜਿਸ ਤੋਂ ਬਾਅਦ ਉਸ ਲੜਕੀ ਨੇ ਆਪਣੇ ਪਿਤਾ ਦੇ ਕਾਰੋਬਾਰ ਨੂੰ ਤੋਰਨ ਵਿੱਚ ਉਹਦੀ ਸਹਾਇਤਾ ਕੀਤੀ ਪਹਿਲਾਂ ਪਹਿਲਾਂ ਤਾਂ ਉਸ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ
ਕਈ ਵਾਰ ਲੜਕੀ ਉਸ ਦਾ ਪਿੱਛਾ ਕਰਨ ਲੱਗ ਜਾਂਦੇ ਸਨ ਘਰਾਂ ਵਿਚ ਵੀ ਜਾਣ ਵਿੱਚ ਉਸ ਨੂੰ ਦਿੱਕਤ ਆਉਂਦੀ ਸੀ ਪਰ ਹੁਣ ਉਹ ਇਕੱਲੀ ਹੀ ਇਸ ਕਾਰੋਬਾਰ ਨੂੰ ਚਲਾਉਂਦੀ ਹੈ ਅਤੇ ਆਪਣੇ ਪਿਤਾ ਦਾ ਅਤੇ ਘਰ ਦਾ ਗੁਜ਼ਾਰਾ ਕਰਦੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।