ਇੱਕ ਵਾਰ ਫ਼ਿਰ ਹੋਇਆ ਸੋਨਾ ਏਨਾਂ ਸਸਤਾ ਸਿੱਧਾ ਏਨੇ ਹਜ਼ਾਰ ਘਟੀ ਕੀਮਤ !

ਦੋਸਤੋ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ

ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਅਸੀਂ ਤੁਹਾਨੂੰ ਇਸ ਵਾਰ ਦੀ ਵੱਡੀ ਖਬਰ ਦੱਸਣ ਜਾ ਰਹੇ ਹਾਂ ਦੱਸ ਦੇਈਏ ਕਿ ਭਾਰਤੀ ਸਰਾਫਾ ਬਾਜ਼ਾਰ ਚ

ਅੱਜ ਸੋਨੇ ਚਾਂਦੀ ਦੀਆਂ ਕੀਮਤਾਂ ਚ ਗਿਰਾਵਟ ਆਈ ਹੈ ਬੈਠੇ ਨਿਵੇਸ਼ਕ ਨਿਰਾਸ਼ ਹੋ ਗਏ ਦੱਸ ਦੇਈਏ ਕਿ ਇਸ ਦਾ ਕਾਰਨ ਇਸ ਮਹੀਨੇ 24 ਕੈਰੇਟ ਸੋਨੇ ਦੀ ਕੀਮਤ ਚ 2454 ਰੁਪਏ ਦੀ ਗਿਰਾਵਟ ਹੈ ਸੋਨੇ ਦੀਆਂ ਕੀਮਤਾਂ ਰਿਕਾਰਡ 60000 ਰੁਪਏ ਤੱਕ

ਇਹ ਪਹੁੰਚਣ ਤੋਂ ਪਹਿਲਾਂ 58800 ਪ੍ਰਤੀ ਦਸ ਗ੍ਰਾਮ ਦੇ ਪੱਧਰ ਤੇ ਪਹੁੰਚ ਗਿਆ ਸੀ ਅਤੇ ਹੁਣ ਇਹ 56000 ਤੇ ਵਾਪਸ ਆ ਗਿਆ ਹੈ ਸਾਥੀਓ ਚਾਂਦੀ ਦੀ ਕੀਮਤ 65 ਹਜ਼ਾਰ ਰੁਪਏ ਤੱਕ ਪਹੁੰਚ ਗਈ ਹੈਸਾਥੀਓ ਤੁਹਾਨੂੰ ਦੱਸ ਦੇਈਏ ਕਿ

ਵੀਰਵਾਰ ਸ਼ਾਮ ਨੂੰ ਚੌਵੀ ਕੈਰੇਟ 56 ਹਜ਼ਾਰ ਰੁਪਏ ਪ੍ਰਤੀ ਦਸ ਗ੍ਰਾਮ ਸੀ ਜੋ ਅੱਜ ਸਵੇਰੇ 56 ਹਜ਼ਾਰ ਦੋ ਸੌ ਰੁਪਏ ਤੇ ਆ ਗਈ ਦੋਸਤ ਹੋਰ ਜਾਣਕਾਰੀ ਲਈ ਵੀਡੀਓ ਦੇਖਦੇ ਹਨ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

About admin

Check Also

ਜੂਨ ਮਹੀਨੇ ਚ ਹੋਵੇਗੀ 2500 ਰੁਪਏ ਪੈਨਸ਼ਨ ਸਕੀਮ ਸ਼ੁਰੂ !

ਪੂਰੀ ਜਾਣਕਾਰੀ ਲਈ ਇਸ ਵੀਡੀਓ ਵਿਚ ਦੇਖੋ ਦੋਸਤੋ ਮੈਂ ਕੀ ਤੁਸੀਂ ਜਾਣਦੇ ਹੋ ਕਿ ਪੁਰਾਣੇ …

Leave a Reply

Your email address will not be published. Required fields are marked *