ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਸਿੱਧੂ ਮੂਸੇਵਾਲੇ ਦੇ ਕਤਲ ਮਾਮਲੇ ਨੂੰ ਲੈ ਕੇ ਪੁਲਸ ਵਲੋਂ ਲਗਾਤਾਰ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਕਈ ਦੋਸ਼ੀਆਂ ਨੂੰ ਪੁਲਸ ਵੱਲੋਂ ਹਿਰਾਸਤ ਵਿੱਚ ਵੀ ਲਿਆ ਗਿਆ ਹੈ
ਦੋ ਗੈਂਗਸਟਰਾਂ ਨੂੰ ਐਨਕਾਉਂਟਰ ਵਿਚ ਵੀ ਮਾਰ ਦਿੱਤਾ ਗਿਆ ਜਿਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਦਾ ਲਗਾਤਾਰ ਪੁਲਸ ਵਲੋਂ ਰਿਮਾਂਡ ਲਿਆ ਜਾ ਰਿਹਾ ਹੈ ਤਾਂ ਜੋ ਹੋਰ ਵੀ ਕਈ ਖੁਲਾਸੇ ਹੋ ਸਕਣ ਹੁਣੇ ਹੁਣੇ ਮੋਗਾ ਪੁਲਸ ਵੱਲੋਂ ਅਦਾਲਤ ਤੋਂ ਲਾਰੈਂਸ ਬਿਸ਼ਨੋਈ ਨੂੰ ਲੈ ਕੇ
ਦਸ ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ ਜਿਸ ਤੋਂ ਬਾਅਦ ਅਦਾਲਤ ਨੇ ਪੁਲੀਸ ਵੱਲੋਂ ਮੰਗੇ ਰਿਮਾਂਡ ਲਈ ਮਨਜ਼ੂਰੀ ਦੇ ਦਿੱਤੀ ਹੈ ਜਿਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਦੱਸ ਦਿਨਾਂ ਲਈ ਰਿਮਾਂਡ ਵਿਚ ਰੱਖਿਆ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ
ਡਿਪਟੀ ਕਮਿਸ਼ਨਰ ਉਸਦੇ ਭਾਣਜੇ ਉੱਪਰ ਲਾਰੈਂਸ ਬਿਸ਼ਨੋਈ ਦੇ ਸ਼ੂਟਰ ਵੱਲੋਂ ਹਮਲਾ ਕੀਤਾ ਗਿਆ ਜਿਸ ਦੌਰਾਨ ਡਿਪਟੀ ਕਮਿਸ਼ਨਰ ਦੇ ਭਾਣਜੇ ਨੇ ਹਿੰਮਤ ਦਿਖਾਈ ਜੋ ਸਕੂਟਰ ਉਪਰ ਮੋਟਰਸਾਈਕਲ ਚਲਾ ਦਿੱਤਾ ਤੇ ਇਸ ਨੂੰ ਕਾਬੂ ਕੀਤਾ ਗਿਆ ਇਸ ਤੋਂ ਬਾਅਦ ਪਤਾ ਲੱਗਿਆ ਕਿ
ਉਸ ਦਾ ਸਬੰਧ ਸਿੱਧਾ ਲਾਰੈਂਸ ਬਿਸ਼ਨੋਈ ਨਾਲ ਹੈ ਅਤੇ ਉਸੇ ਨੇ ਹੀ ਰਾਣਾ ਕੰਦੋਵਾਲੀਆ ਦਾ ਕਤਲ ਕੀਤਾ ਸੀ ਉਹਦੇ ਹੋਰ ਕਈ ਮਾਮਲਿਆਂ ਨੂੰ ਲੈ ਕੇ ਲਾਰੈਂਸ ਬਿਸ਼ਨੋਈ ਦਾ ਨਾਮ ਸਾਹਮਣੇ ਆ ਰਹੇ ਜਿਸ ਤੋਂ ਬਾਅਦ ਵੱਖ ਵੱਖ ਜ਼ਿਲਿਆਂ ਦੀ ਪੁਲਸ ਉਸ ਨੂੰ ਰਿਮਾਂਡ ਉੱਪਰ ਰੱਖ ਰਹੀ ਹੈ ਤਾਂ ਜੋ ਉਸ ਤੋਂ ਕਈ ਮਾਮਲਿਆਂ ਨੂੰ ਲੈ ਕੇ ਪੁੱਛਗਿੱਛ ਕੀਤੀ ਜਾਵੇ ਅਤੇ ਕਈ ਵੱਡੇ ਖੁਲਾਸੇ ਹੋ ਸਕਣ ਵੱਖਰੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।