ਦੋਸਤੋ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ
ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਅਸੀਂ ਤੁਹਾਨੂੰ ਇਸ ਵਾਰ ਦੀ ਵੱਡੀ ਖਬਰ ਦੱਸਣ ਜਾ ਰਹੇ ਹਾਂ ਭਾਰਤ ਵਿੱਚ ਲੁੱਟਾਂ ਖੋਹਾਂ ਚੋਰੀ ਧੋਖਾਧੜੀ ਅਤੇ ਕ ਤਲ ਵਰਗੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ ਜਿਸ ਕਾਰਨ ਸਰਕਾਰ ਕਾਫੀ ਚਿੰਤਤ ਨਜ਼ਰ ਆ ਰਹੀ ਹੈ ਦੱਸ ਦੇਈਏ ਕਿ ਭਾਰਤ ਚ3
ਇੰਟਰਨੈੱਟ ਸੇਵਾ ਨੂੰ ਇੰਨੇ ਦਿਨਾਂ ਲਈ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ ਹਰਿਆਣਾ ਸਰਕਾਰ ਨੇ ਨੌਂ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਤੁਰੰਤ ਅਤੇ ਅਸਥਾਈ ਤੌਰ ਤੇ ਮੁਅੱਤਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ ਦੱਸ ਦੇਈਏ ਕਿ ਸਰਕਾਰ ਨੇ ਆਦੇਸ਼ ਦਿੱਤਾ ਹੈ ਕਿ ਇਹ ਇੰਟਰਨੈੱਟ ਸੇਵਾਵਾਂ
ਰਾਤ ਦੇ ਬਾਰਾਂ ਵਜੇ ਤੱਕ ਬੰਦ ਰਹਿਣਗੀਆਂ ਸਾਥੀਓ ਗਊ ਰੱਖਿਅਕਾਂ ਵੱਲੋਂ ਰਾਜਸਥਾਨ ਦੇ ਦੋ ਨੌਜਵਾਨਾਂ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਸਰਕਾਰ ਨੇ ਇਹ ਹਦਾਇਤਾਂ ਦਿੱਤੀਆਂ ਹਨ ਉਸ ਦੇ ਕ ਤਲ ਦੇ ਵਿਰੋਧ ਨੂੰ ਦੇਖਦੇ ਹੋਏ । ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ