ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ
ਹੋ ਤਾ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਲਾੜਾ ਅਤੇ ਲਾੜੀ ਦਾ ਵਿਆਹ ਹੋਣਾ ਸੀ। ਪਰ ਆਖਰੀ ਦਿਨ ਜਦੋ ਵਿਆਹ ਦਾ ਸਮਾਂ ਆਇਆ ਤਾਂ ਜੋ ਲਾੜਾ ਹੁੰਦਾ ਹੈ ਘਰ ਵਿੱਚੋ ਫਰਾਰ ਜੋ ਜਾਂਦਾ ਹੈ।
ਜਿਸ ਤੋਂ ਬਾਅਦ ਸਾਰੇ ਲੋਕਾਂ ਦੇ ਹੋਸ ਉੱਡ ਜਾਂਦੇ ਹਨ। ਪਰਿਵਾਰ ਨੂੰ ਵਿਆਹ ਦਾ ਬਹੁਤ ਹੀ ਜ਼ਿਆਦਾ ਚਾਅ ਸੀ ਅਤੇ ਪਰਿਵਾਰ ਦੇ ਵੱਲੋਂ ਵਿਆਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਦਿੱਤੀਆਂ ਸੀ , ਵਿਚੋਲਣ ਦੇ ਵਲੋਂ ਕੁੜੀ ਦੇ ਪਰਿਵਾਰ ਨੂੰ ਫੋਨ ਕੀਤਾ
ਜਾਂਦਾ ਹੈ ਤਾ ਕਿਹਾ ਜਾਂਦਾ ਹੈ ਕੇ ਵਿਆਹ ਦੀਆ ਤਿਆਰੀਆਂ ਥੋੜੀ ਹੋਰ ਲੇਟ ਕਰਨ ਜਿਸ ਤੋਂ ਬਾਅਦ ਕੁੜੀ ਦੇ ਪਰਿਵਾਰ ਨੂੰ ਸ਼ੱਕ ਹੋ ਜਾਂਦਾ ਹੈ , ਉਹ ਮੁੰਡੇ ਦੇ ਘਰ ਆਉਂਦੇ ਹਨ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।